(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਜਗਰੂਪ ਸੇਖਵਾਂ ਨੂੰ ਪਾਰਟੀ ਵੱਲੋਂ ਪੰਜਾਬ ਦਾ ਜਨਰਲ ਸਕੱਤਰ ਬਣਨ ਤੇ ਕਮਲਜੀਤ ਭਾਟੀਆ ਨੇ ਕੀਤਾ ਪਾਰਟੀ ਹਾਈਕਮਾਂਡ ਦਾ ਧੰਨਵਾਦ






ਜਗਰੂਪ ਸੇਖਵਾਂ ਵੱਲੋਂ ਕੀਤੀ ਮੇਹਨਤ ਰੰਗ ਲਿਆਈ -   ਭਾਟੀਆ
ਜਲੰਧਰ (JJS)  - ਜ਼ਿਲ੍ਹਾ ਗੁਰਦਾਸਪੁਰ ਦੇ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਸ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ ਆਮ ਆਦਮੀ ਪਾਰਟੀ ਦਾ ਜਨਰਲ ਸਕੱਤਰ ਬਣਨ ਤੇ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਖੁਸ਼ੀ ਜ਼ਾਹਿਰ ਕੀਤੀ ਹੈ।  ਸਰਦਾਰ ਭਾਟੀਆ ਨੇ ਕਿਹਾ ਕੇ ਜਗਰੂਪ ਸਿੰਘ ਸੇਖਵਾਂ ਇਮਾਨਦਾਰ ਮਿਹਨਤੀ ਅਤੇ ਪਾਰਟੀ ਨੂੰ ਸਮਰਪਿਤ ਆਗੂ ਹਨ,  ਉਹਨਾਂ ਦੀ ਮਿਹਨਤ ਰੰਗ ਲਿਆਈ ਹੈ । ਖਾਸਤੌਰ ਤੇ ਜਲੰਧਰ ਵਿੱਚ ਹੋਈ ਪਾਰਲੀਮੈਂਟ ਦੀ ਚੋਣ ਵਿੱਚ ਸੇਖਵਾਂ ਨੇ ਅਹਿਮ ਭੂਮਿਕਾ ਨਿਭਾਈ। ਸੇਖਵਾਂ ਨੇ ਦਿਨ-ਰਾਤ ਮਿਹਨਤ ਕਰਕੇ ਜਲੰਧਰ ਦੀ ਚੋਣ ਨੂੰ ਜਿੱਤ ਵਿੱਚ ਬਦਲਣ ਵਿਚ ਅਹਿਮ ਭੂਮਿਕਾ ਨਿਭਾਈ । ਆਪਣੇ ਬਿਆਨ ਵਿੱਚ ਭਾਟੀਆ ਨੇ ਕਿਹਾ ਕਿ ਸਮੁੱਚੀ ਲੀਡਰਸ਼ਿਪ ਅਤੇ ਸਮੁੱਚੇ ਵਰਕਰਾਂ ਵਿਚ  ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ । ਸਰਦਾਰ ਭਾਟੀਆ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਪਾਰਟੀ ਦੇ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਪਾਰਖੂ ਅੱਖ ਨੇ ਅਜਿਹੀ ਸੁਚੱਜੀ ਚੋਣ ਕਰਕੇ ਇੱਕ ਮੇਹਨਤੀ ਇਨਸਾਨ ਨੂੰ ਮਿਹਨਤ ਦਾ ਇਨਾਮ ਦਿੱਤਾ । 

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar