(Date : 04/May/2424)

(Date : 04/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਜਗਰੂਪ ਸਿੰਘ ਸੇਖਵਾਂ ਦਾ 'ਆਪ' ਦੇ ਜਨਰਲ ਸਕੱਤਰ ਬਣਨ ਤੇ ਸਰਦਾਰ ਭਾਟੀਆ ਨੇ ਸਾਥੀਆਂ ਸਮੇਤ ਕੀਤਾ ਸਨਮਾਨ






ਜਲੰਧਰ (JJS): ਆਮ ਆਦਮੀ ਪਾਰਟੀ ਵੱਲੋਂ ਸਰਦਾਰ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਪ੍ਰਦੇਸ਼ ਦਾ ਜਨਰਲ ਸਕੱਤਰ ਬਣਨ ਤੇ ਪੰਜਾਬ ਭਰ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਇਸੇ ਸਬੰਧ ਵਿਚ ਅੱਜ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਜੱਦੀ ਪਿੰਡ ਸੇਖਵਾਂ ਵਿਖੇ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।

ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਤਾਂਗੜੀ, ਕੌਂਸਲਰ ਮੇਜਰ ਸਿੰਘ, ਸਰਦਾਰ ਮਲਵਿੰਦਰ ਸਿੰਘ ਲੱਕੀ, ਬਲਵਿੰਦਰ ਸਿੰਘ ਗਰੀਨਲੈਂਡ, ਰੌਣਕ ਸਿੰਘ ਸਰਾਫ, ਸਰਦਾਰ ਜਸਵੀਰ ਸਿੰਘ, ਕਸ਼ਮੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਪਤਵੰਤੇ ਸੱਜਣ ਸ਼ਾਮਲ ਸਨ ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar