(Date : 07/May/2424)

(Date : 07/May/2424)

भारत-घाना संयुक्त व्यापार समिति का चौथा सत्र अकरा में सम्प न्नर | ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ | लोकसभा चुनाव 2024 से पहले सीटी ग्रुप और स्वीप जालंधर ने मतदाता जागरूकता अभियान चलाया | सीटी ग्रुप ने कंपनी बाग, अमृतसर में WOW-वीकेंड वेलनेस की सफलतापूर्वक मेजबानी की | डिप्स के छात्र प्रथमप्रीत सिंह ने जीता स्वर्ण पदक |

ਸਵਰਗੀ ਤਰਲੋਚਨ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ






जालंधर (अरोड़ा) :- ਸਵਰਗੀ ਸਰਦਾਰ ਤਰਲੋਚਨ ਸਿੰਘ ਸਪੁੱਤਰ ਸਵਰਗਵਾਸੀ ਸਰਦਾਰ ਸੁਰਜੀਤ ਸਿੰਘ ਦਿਨ ਐਤਵਾਰ, ਮਿਤੀ 18 ਜੂਨ 2023 ਨੂੰ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪ੍ਰੀਵਾਰ ਨੂੰ ਸੰਸਾਰਕ ਵਿਛੋੜਾ ਦੇ ਕੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦੇ ਸਪੁੱਤਰ ਅਮਨਦੀਪ ਅਤੇ ਕਮਲਦੀਪ ਸਿੰਘ ਨੇ ਦੱਸਿਆ ਕਿ ਸਾਡੇ ਪ੍ਰੀਵਾਰ ਵਲੋਂ ਸਵਰਗੀ ਤਰਲੋਚਨ ਸਿੰਘ ਨਮਿਤ ਆਰੰਭ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ , ਮੰਗਲਵਾਰ, ਮਿਤੀ 27 ਜੂਨ ਨੂੰ ਉਨ੍ਹਾਂ ਦੇ ਗ੍ਰਹਿ 37, ਗੁਰਦੇਵ ਇੰਨਕਲੇਵ,ਨੇੜੇ ਸੁਮਨ-ਡੇ ਬੋਡਿੰਗ ਸਕੂਲ, ਵਿਖੇ ਪਾਏ ਜਾਣਗੇ। ਉਪਰੰਤ ਉਨ੍ਹਾਂ ਨਮਿਤ ਅੰਤਿਮ ਅਰਦਾਸ ਦੁਪਿਹਰ 12-00 ਤੋਂ 1-00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੇਅੰਤ ਨਗਰ ਵਿਖੇ ਹੋਵੇਗੀ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਬੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਜਾਵੇਗਾ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar