(Date : 04/May/2424)

(Date : 04/May/2424)

श्री गुरु रविदास महाराज जी के नाम पर रखा जाएगा आदमपुर एयरपोर्ट का नाम --सुशील रिंकु | प्रेमिका माही ने स्कूल में 91% नंबर हासिल करके स्कूल व मां-बाप का नाम किया रोशन | भारत-नाइजीरिया संयुक्त व्यापार समिति का दूसरा सत्र अबुजा में आयोजित हुआ | हल्का नकोदर के नूरमहल में सुशील रिंकू के पक्ष में सफल बैठक का आयोजन | प्रेस की स्वतंत्रता के सामने आने वाली चुनौतियों का मिलकर सामना करने का आह्वान |

ਮਿਸ਼ਨ ਫ਼ਤਹਿ ਸੋਸਾਇਟੀ ਵੱਲੋਂ ਆਖਰੀ ਉਮੀਦ NGO ਦੀਆਂ ਸੇਵਾਵਾਂ ਨੂੰ ਕੀਤਾ ਗਿਆ ਸਲਾਮ






जालंधर (JJS) :- ਅੱਜ ਆਖਰੀ ਉਮੀਦ NGO ਜੋ ਕਿ ਕਾਫੀ ਲੰਬੇ ਸਮੇਂ ਤੋਂ ਸਮਾਜ ਵਿੱਚ ਸਿਰਫ਼ 11 ਰੁਪਏ ਵਿੱਚ ਰੋਟੀ ,ਕੱਪੜਾ ,ਦਵਾਈਆਂ ਅਤੇ ਐਂਬੂਲੈਂਸ ਸੇਵਾ ਅਤੇ ਨਿਸ਼ਕਾਮ ਸੇਵਾ ਵਿੱਚ  ਖੂਨਦਾਨ ਕੈਂਪ, ਮੈਡੀਕਲ, ਸਿੱਖਿਆ ਕੈਂਪ ਬੂਟੇ ਲਗਾਉਣ ਦੀ ਸੇਵਾ, ਫੋਗਿੰਗ ਦੀ ਸੇਵਾ ਆਦਿ ਨਿਭਾ ਰਹੀ ਹੈ ਮਿਸ਼ਨ ਫ਼ਤਹਿ ਬੂਟਾ ਮੰਡੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਲਈ ਬਹੁਤ ਸਾਰੇ ਕਪੜਿਆਂ ਦੀ ਸੇਵਾ ਦਿੱਤੀ ਗਈ ਪ੍ਰਧਾਨ ਜਤਿੰਦਰਪਾਲ ਸਿੰਘ ਜੀ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਟੀਮ ਵੱਲੋਂ ਹਮੇਸ਼ਾਂ ਹੀ ਆਖਰੀ ਉਮੀਦ NGO ਨੂੰ ਸਹਿਯੋਗ ਕੀਤਾ ਜਾਂਦਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਇਸ ਮੌਕੇ ਤੇ ਮਿਸ਼ਨ ਫ਼ਤਹਿ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਮਾਜਿਕ ਸੇਵਾਵਾਂ ਨੂੰ ਮਿਲ ਕੇ ਵਧਾਉਣ ਦਾ ਆਸ਼ਵਸਤ ਦਿੱਤਾ ਗਿਆ

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar