(Date : 29/April/2424)

(Date : 29/April/2424)

सेंट सोल्जर लॉ कॉलेज, जालंधर में छात्र विदाईगी पार्टी का आयोजन किया गया | पी.सी.एम.एस.डी. कॉलेज फॉर वूमेन, जालंधर में समापन तथास्तु-2024 में अंतिम वर्ष के छात्रों को विदाई दी गई | मान सरकार भाजपा प्रदेश मोर्चे के पदाधिकारी की ज्वाइनिंग के नाम पर पंजाबवासियों को कर रही गुमराह, कुलदीप सिंह शंटी के नाम पर कर रही घटिया और ओछी राजनीति --बृजेश शर्मा | कुर्सी और जनता के पैसों से बनाए बंगले का मोह केजरीवाल के इस्तीफे में सबसे बड़ी बाधा:-सुशील रिंकु | ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ |

ਸਰਬਸਮੰਤੀ ਨਾਲ ਸੁਖਦੇਵ ਸਿੰਘ ਮਜੀਠਾ ਤਹਿਸੀਲ ਦੇ ਪ੍ਰਧਾਨ ਬਣੇ






ਜਲੰਧਰ (ਅਰੋੜਾ) :- ਤਹਿਸੀਲ ਮਜੀਠਾ ਵਿਖੇ ਅੱਜ ਦੀ ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੀ ਚੌਣ ਹੋਈ। ਇਸ ਚੋਣ ਦੌਰਾਨ ਤਹਿਸੀਲ ਮਜੀਠਾ ਵਿੱਚ ਤਾਇਨਾਤ ਸਿਖਿਆ ਵਿਭਾਗ ਦੇ ਕਰਮਚਾਰੀਆਂ ਵੱਲੋਂ ਮੇਜ ਥਪਥਾਪਟ ਨਾਲ ਅਤੇ ਪੂਰੇ ਜੋਸ਼ੋ ਖਰੋਸ਼ ਨਾਲ ਸੁਖਦੇਵ ਸਿੰਘ, ਬਲਾਕ ਮਜੀਠਾ-1 ਤਹਿਸੀਲ ਪ੍ਰਧਾਨ ਸਰਬਸਮੰਤੀ ਨਾਲ ਚੁਣ ਲਿਆ। ਇਸ ਮੌਕੇ ਗੁਰਜੋਤ ਸਿੰਘ, ਅਬਦਾਲ ਨੂੰ ਜਨਰਲ ਸਕੱਤਰ ਅਤੇ ਸਾਹਿਲ ਕੁਮਾਰ ਨੂੰ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ। ਇਸ ਚੌਣ ਮੌਕੇ ਜਿਲਾ ਪ੍ਰਧਾਨ ਮਲਕੀਅਤ ਸਿੰਘ ਨੇ ਕਿਹਾ ਕਿ ਸੁਖਦੇਵ ਸਿੰਘ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਛਵੀ ਨਾਲ ਜਾਣੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਮੁਲਾਜਮਾਂ ਦੇ ਮਸਲਿਆਂ ਦੇ ਹੱਲ ਲਈ ਪਹਿਲਾਂ ਵੀ ਅਵਾਜ ਬੁਲੰਦ ਕਰਦੇ ਰਹੇ ਹਨ ਅਤੇ ਹੁਣ ਇਸ ਜਿੰਮੇਵਾਰੀ ਨੂੰ ਬਾਖੂਬੀ ਨਾਲ ਨਿਭਾਉਣਗੇ। ਸੁਖਦੇਵ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਯੂਨੀਅਨ ਦੀ ਹਰੇਕ ਮੁਸ਼ਕਲ ਦਾ ਹੱਲ ਕਰਨ ਲਈ ਕਰਮਚਾਰੀਆਂ ਨੂੰ ਜਾਗਰੂਕ  ਕੀਤਾ ਜਾਵੇਗਾ। ਇਸ ਚੋਣ ਦੌਰਾਨ ਗੁਰਬਿੰਦਰ ਸਿੰਘ, ਤਜਿੰਦਰ ਕੁਮਾਰ, ਗੁਰਸੇਵਕ ਸਿੰਘ, ਅਮਰਜੋਤ ਸਿੰਘ, ਜਸਬੀਰ ਸਿੰਘ, ਮੁਖਤਿਆਰ ਸਿੰਘ, ਧਰਮਿੰਦਰ ਸਿੰਘ, ਵਿਕਰਮਜੀਤ ਸਿੰਘ, ਤਰਲੋਚਨ ਸਿੰਘ, ਗੁਰਪ੍ਰਤਾਪ ਸਿੰਘ, ਦਲਬੀਰ ਸਿੰਘ ਅਤੇ ਰਮਨ ਕੁਮਾਰ ਹਾਜਰ ਸਨ। 

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar