(Date : 02/May/2424)

(Date : 02/May/2424)

श्रम दिवस पर डिप्स के बच्चों ने सहायक स्टाफ को कार्ड देकर किया धन्यावाद | ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ | डीएवी कॉलेज जालंधर को द ट्रिब्यून गाइड टू बेस्ट कॉलेजेज के अन्तर्गत सर्वश्रेष्ठ कॉलेज का दर्जा प्राप्त हुआ | एपीजे कॉलेज ऑफ फाइन आर्ट्स जालंधर में विद्यार्थियों ने पोर्ट्रेट,लैंडस्केप एवं पेंटिंग बनाने की तकनीक को जाना | के.एम.वी. द्वारा रिसर्च एथिक्स एंड प्लेजिरिज्म विषय पर रिसर्च फोरम आयोजित |

ਸੰਘਣੀ ਧੁੰਦ ਦੇ ਮੱਦੇਨਜ਼ਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ






ਮੋਗਾ (ਕਮਲ) :- ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜ਼ਰ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ‘ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲਿਆਂ ਅੰਮਿ੍ਰਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਇਨਾਂ ਜ਼ਿਲਿਆਂ ਵਿੱਚ ਵਿਜੀਬਿਲਟੀ ਜੀਰੋ ਰਹਿ ਸਕਦੀ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਇਨਾਂ ਜ਼ਿਲਿਆਂ ‘ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਵਿਭਾਗ ਦੀ ਚਿਤਾਵਨੀ ਦੇ ਚੱਲਦਿਆਂ ਸੜਕਾਂ ‘ਤੇ ਜਾਂਦੇ ਸਮੇਂ ਕਿਸੇ ਵੀ ਤਰਾਂ ਦੇ ਹਾਦਸਿਆਂ ਤੋਂ ਬਚਣ ਲਈ ਖਾਸ ਧਿਆਨ ਰੱਖਿਆ ਜਾਵੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar