(Date : 04/May/2424)

(Date : 04/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

31 ਜਨਵਰੀ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤੀ ਤਬਦੀਲੀ ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ






ਮੋਗਾ (ਕਮਲ) :- ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 4 ਜਨਵਰੀ 2024 ਤੋਂ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ਼੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਮੋਗਾ ਜ਼ਿਲ੍ਹੇ ’ਚ 4 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ 31 ਜਨਵਰੀ 2024 ਤੱਕ ਲਾਗੂ ਰਹੇਗਾ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar