(Date : 29/April/2424)

(Date : 29/April/2424)

पी.सी.एम.एस.डी. कॉलेज फॉर वुमेन, जालंधर में कार्यक्रम का आयोजन | के.एम.वी. की नवनीत कौर बनी स्टेट टॉपर | सुशील रिंकू ने परिवार समेत मां चिंतपूर्णी के दरबार में लगवाई हाजिरी | जालंधर की खुशहाली के लिए भाजपा ही मात्र विकल्प : सुशील रिंकु | जालंधर लोकसभा हल्के के फिल्लौर विधानसभा में भाजपा का किला हुआ और ज्यादा मजबूत,कांग्रेस छोड़कर सैकड़ो परिवारों ने भाजपा की ज्वॉइन |

ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ






ਮੋਗਾ (ਕਮਲ) :- ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ 'ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar