Recent Posts

सेना प्रमुख और एडब्ल्यूडब्ल्यूए अध्यक्ष ने एओआरटीए पहल को बढ़ावा देते हुए अंगदान का संकल्प लिया

दिल्ली/जालंधर (ब्यूरो) :- थल सेनाध्यक्ष जनरल उपेंद्र द्विवेदी और उनकी पत्नी तथा आर्मी वाइव्स वेलफेयर एसोसिएशन की अध्यक्ष सुनीता द्विवेदी ने 20 अगस्त, 2025 को आर्मी हॉस्पिटल (रिसर्च एंड रेफरल) में अपने अंगदान का संकल्प लिया। उनके इस संकल्प से सशस्त्र बल अंग पुनर्प्राप्ति एवं प्रत्यारोपण प्राधिकरण (एओआरटीए) को महत्वपूर्ण बढ़ावा मिला। इस पहल का उद्देश्य जागरूकता को बढ़ावा देना …

Read More »

ਐਸ.ਸੀ. ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਮੁੱਖ ਸਕੱਤਰ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਕੀਤੀ ਚਰਚਾ

ਮੋਗਾ (ਵਿਮਲ) :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਚੰਡੀਗੜ੍ਹ ਦੇ ਮੈਂਬਰ ਸ਼੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ …

Read More »

ਨਿਰਵੈਰ ਸਿੰਘ ਬਰਾੜ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਵਿਖੇ ਅਹੁਦਾ ਸੰਭਾਲਿਆ

ਮੋਗਾ (ਵਿਮਲ) :- ਨਿਰਵੈਰ ਸਿੰਘ ਬਰਾੜ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਦਾ ਵਾਧੂ ਚਾਰਜ ਸੰਭਾਲਿਆ। ਉਨ੍ਹਾਂ ਜਿਲ੍ਹੇ ਦੇ ਡੇਅਰੀ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੀਆਂ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਅਤੇ ਦੁੱਧ ਦੀ ਗੁਣਵੱਤਾ ਤੇ ਪੈਦਾਵਾਰ ਵਧਾਉਣ ਲਈ ਅਣਥੱਕ ਮਿਹਨਤ ਕਰਨਗੇ। ਉਹਨਾਂ ਕਿਹਾ ਕਿ ਜਿਲ੍ਹੇ ਦੇ ਡੇਅਰੀ ਕਿਸਾਨਾਂ ਲਈ ਆਧੁਨਿਕ ਢੰਗ ਨਾਲ ਡੇਅਰੀ ਗਤੀਵਿਧੀਆਂ ਦੇ ਪ੍ਰਚਾਰ …

Read More »

ਅੰਤਰ-ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲਿਆਂ ਲਈ ਰਜਿਸ਼ਟਰੇਸ਼ਨ ਸੁਰੂ

ਰਾਸ਼ਟਰੀ ਪੱਧਰ ਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਮਿਲੇਗਾ ਸ਼ੰਗਾਈ (ਚੀਨ) ਵਿਖੇ ਹੁਨਰ ਦਿਖਾਉਣ ਦਾ ਮੌਕਾਵੱਧ ਤੋਂ ਵੱਧ ਯੋਗ ਉਮੀਦਵਾਰ ਲੈਣ ਮੌਕੇ ਦਾ ਲਾਹਾ-ਡਿਪਟੀ ਕਮਿਸ਼ਨਰ ਮੋਗਾ (ਵਿਮਲ) :- ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਅੰਤਰ-ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲੇ-2026 ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆ ਗਈਆਂ ਹਨ। ਇਹ ਮੁਕਾਬਲੇ ਜ਼ਿਲ੍ਹਾ, ਰਾਜ ਪੱਧਰ, ਰੀਜਨਲ ਪੱਧਰ ਅਤੇ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਹਨ। ਅੰਤਰ-ਰਾਸ਼ਟਰੀ ਮੁਕਾਬਲੇ …

Read More »

पीएफ विभाग ने पीएम विकसित भारत रोजगार योजना पर स्पोर्ट्स गुड्स एसोसिएशन को किया जागरूक

दिल्ली/जालंधर (ब्यूरो) :- कर्मचारी भविष्य निधि संगठन, श्रम एवं रोजगार मंत्रालय, भारत सरकार के क्षेत्रीय कार्यालय, जालंधर द्वारा स्पोर्ट्स गुड्स मैन्युफैक्चरर्स एंड एक्सपोर्टर्स एसोसिएशन से जुड़े नियोक्ताओं के लिए प्रधानमंत्री विकसित भारत रोजगार योजना पर एक जागरूकता सेमिनार का आयोजन किया गया। इस सेमिनार का उद्देश्य नियोक्ताओं को योजना की विशेषताओं, पात्रता नियमों, कर्मचारियों और नियोक्ताओं को मिलने वाले लाभों …

Read More »