Thursday , 21 November 2024

Recent Posts

लायंस क्लब जालंधर ने दिव्यांग बच्चों के स्कूल प्रयास में दी राशन सामग्री

जालंधर (अरोड़ा) :- लायंस क्लब जालंधर ने सेवा के प्रकल्पों की लड़ी को आगे बढ़ाते हुए फूड फार हंगर के तहत प्रधान श्रीराम आनंद की अगुवाई में दिव्यांग बच्चों के स्कूल प्रयास में फल, स्वीट्स वितरित किए और नास्ता व दोपहर का भोजन करवाया। इस प्रोजेक्ट में पीआरओ लांयन सेवा सिंह ने सहयोग किया। अश्वनी मल्लहोत्रा ने कहा कि हर …

Read More »

ਜ਼ਿਲ੍ਹਾ ਮੋਗਾ ਦੇ ਖ਼ਿਡਾਰੀਆਂ ਲਈ ਸੁਨਹਿਰੀ ਮੌਕਾ

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 4 ਅਗਸਤ ਨੂੰਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾਟਰਾਇਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇਜ਼ਿਲ੍ਹਾ ਮੋਗਾ, ਲੁਧਿਆਣਾ, ਬਰਨਾਲਾ ਤੇ ਰੂਪਨਗਰ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਲੈ ਸਕਦੇ ਨੇ ਹਿੱਸਾਅਕੈਡਮੀਆਂ ਵਿੱਚ ਰਹਿਣਾ, ਖੁਰਾਕ, ਟਰੇਨਿੰਗ, …

Read More »

अच्छे वकील बनें और जरूरतमंदों को शीघ्र न्याय दिलवाने में मदद करें : सीजेएम

सीबीसी ने 3 नए आपराधिक कानूनों पर जागरूकता सत्र आयोजित किया मोगा (कमल) :- 3 नए आपराधिक कानूनों के बारे में कानून के छात्रों के बीच जागरूकता पैदा करने के लिए, भारत सरकार के सूचना और प्रसारण मंत्रालय के केंद्रीय संचार ब्यूरो (सीबीसी), जालन्धर द्वारा यहां बाबा कुंदन सिंह मेमोरियल लॉ कॉलेज में एक विशेष इंटरैक्टिव सत्र का आयोजन किया …

Read More »

ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ

ਅੱਜ ਫਤਹਿਗੜ੍ਹ ਪੰਜਤੂਰ ਵਿਖੇ ਲੱਗੇ ਕੈਂਪ ਨੂੰ ਵੀ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਵਧੀਕ ਡਿਪਟੀ ਕਮਿਸ਼ਨਰ ਜਗਵਿੰਰਜੀਤ ਸਿੰਘ ਗਰੇਵਾਲਮੌਕੇ ਉੱਪਰ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ-ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਮੋਗਾ (ਕਮਲ) :- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ …

Read More »

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਮੋਗਾ ਦੇ ਲਾਭਪਾਤਰੀਆਂ ਲਈ 5.22 ਕਰੋੜ ਰੁਪਏ ਜਾਰੀ

ਅਨੁਸੂਚਿਤ ਜਾਤੀ ਦੇ 1024 ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਵਰਦਾਨ ਸਾਬਿਤ ਹੋ ਰਹੀ ਹੈ। ਜਾਣਕਾਰੀ ਦਿੰਦਿਆਂ …

Read More »