Tuesday , 16 September 2025
Breaking News

Recent Posts

ਨੈਸ਼ਨਲ ਫੂਡ ਸਕਿਊਰਟੀ ਐਕਟ-2013 ਅਧੀਨ ਵੱਖ-ਵੱਖ ਸਕੀਮਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਪਾਸ ਕੀਤੀ ਜਾ ਸਕਦੀ ਸ਼ਿਕਾਇਤ- ਚੇਤਨ ਪ੍ਰਕਾਸ਼ ਧਾਲੀਵਾਲ

ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿੱਡਲ ਤੇ ਹਾਈ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ਦਾ ਕੀਤਾ ਅਚਨਚੇਤ ਦੌਰਾ ਰਾਸ਼ਨ ਡਿਪੂਆਂ ’ਤੇ ਕਣਕ ਦੀ ਵੰਡ ਦਾ ਲਿਆ ਜਾਇਜ਼ਾ, ਪ੍ਰਗਟਾਈ ਸੰਤੁਸ਼ਟੀ ਰਾਸ਼ਨ ਡਿਪੂਆਂ ਦੇ ਬਾਹਰ ਸ਼ਿਕਾਇਤ ਬਾਕਸ ਤੇ ਜਾਗਰੂਕਤਾ ਬੈਨਰ ਲਗਾਉਣੇ ਲਾਜ਼ਮੀ ਜਲੰਧਰ (ਅਰੋੜਾ) :- ਨੈਸ਼ਨਲ ਫੂਡ ਸਕਿਉਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਸ਼ਿਕਾਇਤ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਪਾਸ ਕੀਤੀ ਜਾ ਸਕਦੀ …

Read More »

ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਦਿੱਤੀ ਜਾ ਰਹੀ ਮਜਬੂਤੀ-ਵਿਧਇਕ ਮਨਜੀਤ ਸਿੰਘ ਬਿਲਾਸਪੁਰ

ਵਿਧਾਇਕ ਨੇ ਐਮੀਨੈਂਸ ਸਕੂਲ ਵਿੱਚ ਕੀਤਾ 16.82 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੋਗਾ (ਵਿਮਲ) :- ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ …

Read More »

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਸੋਚ ਅਤੇ ਕੋਸ਼ਿਸ਼ਾਂ ਸਦਕਾ ਸ਼ਹਿਰ ਦੇ 200 ਤੋਂ ਵੱਧ ਨੌਜਵਾਨ ਬਣਨਗੇ ਸਵੈ-ਉੱਦਮੀਫਿਊਚਰ ਟਾਈਕੂਨਜ਼ ਪ੍ਰੋਗਰਾਮ ਦੀ ਵਰਕਸ਼ਾਪ ਹੋਈ ਮੁਕੰਮਲ

ਅੰਮ੍ਰਿਤਸਰ (ਪ੍ਰਦੀਪ) :- ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਦੁਆਰਾ ਚਲਾਇਆ ਜਾ ਰਿਹਾ ਫਿਊਚਰ ਟਾਈਕੂਨਜ਼ ਪ੍ਰੋਗਰਾਮ ਦੀ ਦੂਜੇ ਦਿੱਨ ਦੀ ਵਰਕਸ਼ਾਪ ਲਗਭਗ 200 ਤੋਂ ਵੱਧ ਭਾਗੀਦਾਰਾਂ ਦੀ ਹਾਜ਼ਰੀ ਵਿੱਚ ਮੁਕੰਮਲ ਹੋਈ।ਵਰਕਸ਼ਾਪ ਦੀ ਇਸ ਕੜੀ ਵਿੱਚ ਬਤੌਰ ਸਿੱਖਿਆ ਪਾਰਟਨਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ ਹਰਕਿਰਨਦੀਪ ਕੌਰ, ਪ੍ਰੋਫੈਸਰ ਦਿਵਿਆ ਮਹਾਜਨ, ਸ਼ਹਿਰ ਦੇ ਮਸ਼ਹੂਰ ਸੀ …

Read More »

ਨਸ਼ਾ ਮੁਕਤੀ ਯਾਤਰਾ ਅਧੀਨ ਝੰਡੇਵਾਲਾ ਗਰਬੀ, ਬਘੇਲੇਵਾਲਾ, ਸੱਦਾ ਸਿੰਘ ਵਾਲਾ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਘਰ ਘਰ- ਵਿਧਾਇਕ ਅਮਨਦੀਪ ਕੌਰ ਅਰੋੜਾ ਮੋਗਾ (ਵਿਮਲ) :- ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਅੱਜ ਪਿੰਡ ਝੰਡੇਵਾਲਾ ਗਰਬੀ, ਬਘੇਲੇਵਾਲਾ, ਸੱਦਾ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਂਝੇ ਅਤੇ ਠੋਸ ਯਤਨਾਂ ਦੇ ਨਾਲ ਨਸ਼ਿਆਂ ਦਾ ਜੜੋਂ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ …

Read More »

ਬਾਘਾਪੁਰਾਣਾ ਦੇ ਚੀਦਾ, ਦੱਲੂਵਾਲਾ, ਮੌੜ ਨੌ ਆਬਾਦ ਪਿੰਡ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਦਾ ਦਿੱਤਾ ਹੋਕਾ ਮੋਗਾ (ਵਿਮਲ) :- ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਬਾਘਾਪੁਰਾਣਾ ਹਲਕੇ ਦੇ ਪਿੰਡ ਚੀਦਾ, ਦੱਲੂਵਾਲਾ, ਮੌੜ ਨੌ ਆਬਾਦ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ …

Read More »