Breaking News

Recent Posts

सेंट्रल विधानसभा मंडल 5 मे भाजपा ने हर बूथ पर संगठन बनाने की प्रक्रिया शुरू

चुनाव अधिकारी रमन पब्बी,राजेश कपूर, ब्रजेश कुमार,ने बैठक को किया संबोधित बूथ पर काम करने से भाजपा मे सांसद,विधायक,पार्षद,सरपंच और पंच बनने का रास्ता निकलता है- ब्रजेश कुमार जालंधर (अरोडा) – सेंट्रल विधानसभा मे हर बूथ पर भाजपा को मजबूत करने एवं संगठन में नई जिम्मेवारिया देने के लिए प्रक्रिया शुरू करते हुए आज मंडल 5 की विशेष बैठक मंडल …

Read More »

ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਸਰੂਪ ਰਾਣੀ ਸਰਕਾਰੀ ਕਾਲਜ਼ (ਇਸਤਰੀਆਂ) ਵਿਖੇ ਕਰਵਾਇਆ ਗਿਆ ਇੱਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ (ਪ੍ਰਦੀਪ) :- ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇਸਤਰੀਆਂ) ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਡਿਪਟੀ ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਦਫ਼ਤਰ ਸ. ਤੀਰਥਪਾਲ ਸਿੰਘ ਨੇ ਕਿਹਾ ਕਿ ‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਦਾ ਮੁੱਖ ਟੀਚਾ ਆਮ ਲੋਕਾਂ ਤੱਕ ਪਹੁੰਚ …

Read More »

जालंधर देहाती पुलिस ने वायरल हिंसक झड़प के वीडियो मामले में 11 गिरफ़्तार

देसी पिस्तौल और तेजधार हथियार बरामद जालंधर (अरोड़ा) :- एक तेज कार्यवाही करते हुए जालंधर देहाती पुलिस ने सोशल मीडिया पर वायरल हुई हिंसक झड़प में शामिल 11 व्यक्तियों को गिरफ़्तार किया है। अलग- अलग प्लेटफार्मों पर व्यापक तौर पर प्रसारित इस वीडियो में फिल्लौर में जालंधर बाइपास रेलवे लाईन के नज़दीक व्यक्तियों को हथियारों के साथ लड़ाई करते दिखाया …

Read More »

ਵੱਧ ਰਹੇ ਤਾਪਮਾਨ ਦੇ ਮਾੜੇ ਪ੍ਰਭਾਵਾਂ ਤੋਂ ਫਸਲਾਂ ਦਾ ਬਚਾਅ ਜ਼ਰੂਰੀ-ਮੁੱਖ ਖੇਤੀਬਾੜੀ ਅਫਸਰ

ਕਿਹਾ ! ਵਧਦੇ ਤਾਪਮਾਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕਿਸਾਨ ਪੋਟਾਸ਼ੀਅਮ ਤੱਤਾਂ ਦੀ ਵਰਤੋਂ ਜਰੂਰ ਕਰਨ ਮੋਗਾ (ਕਮਲ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੇ ਖੇਤੀ ਮਾਹਿਰਾਂ ਨੇ ਦੱਸਿਆ ਕਿ ਸਾਲ-2025 ਦੌਰਾਨ ਫਰਵਰੀ ਮਹੀਨੇ ਦਾ ਤਾਪਮਾਨ ਪਿਛਲੇ ਸਾਲ ਫਰਵਰੀ ਦੇ ਤਾਪਮਾਨ ਤੋਂ ਲੱਗਭਗ 2 ਡਿਗਰੀ ਜ਼ਿਆਦਾ ਹੈ। ਅੱਜ-ਕੱਲ੍ਹ …

Read More »

ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ

ਮੋਗਾ (ਕਮਲ) :- ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਜੋ ਨਾਜ਼ਾਇਜ਼ ਕਾਲੋਨੀਆਂ ਵਿੱਚ ਸਸਤੇ ਪਲਾਟਾਂ ਦੀ ਆੜ ‘ਚ ਨਿਰਦੋਸ਼ ਲੋਕਾਂ ਨੂੰ ਲੁੱਟ ਰਹੇ ਹਨ। ਇਹ ਕਾਲੋਨੀਆਂ ਸਰਕਾਰੀ ਨਿਯਮਾਂ …

Read More »