Recent Posts

ਟਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਸਮਾਜਸੇਵੀ ਸੰਸਥਾ ਵਲੋਂ ਵਿਦਿਆਰਥਣਾਂ ਅਤੇ ਮਾਪਿਆਂ ਨੂੰ ਹੈਲਮੈਟ ਵੰਡੇ

ਟਰੈਫਿਕ ਨਿਯਮਾਂ ਸੰਬੰਧੀ ਵਿਦਿਆਰਥੀਆਂ ਨੂੰ ਮੁਢਲੇ ਪੱਧਰ ਤੇ ਸਿੱਖਿਅਤ ਹੋਣ ਜਰੂਰੀ- ਪੁਲਿਸ ਕਮਿਸ਼ਨਰ ਢਿਲੋਂ ਅੰਮ੍ਰਿਤਸਰ (ਪ੍ਰਦੀਪ) :- ਸਕੂਲਾਂ ਅੰਦਰ ਸਿੱਖਿਆ ਹਾਸਲ ਕਰ ਰਹੇ ਵਿਿਦਆਰਥੀਆਂ ਨੂੰ ਟਰੈਫਿਕ ਨਿਯਮਾਂ ਨੂੰ ਜਾਣੂਂ ਕਰਵਾਉਣ ਲਈ ਮੁਢਲੇ ਪੱਧਰ ਤੋਂ ਹੀ ਲੋੜੀਂਦੇ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਸੜਕੀ ਹਾਦਸਿਆਂ ਵਿੱਚ ਬੇਸ਼ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਢਿਲੋਂ ਪੁਲਿਸ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਂਟ ਦਾ ਚੌਥਾ ਦਿਨ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ 16 ਸਤੰਬਰ 2024 ਤੋ 22 ਸਤੰਬਰ 2024 ਤੱਕ ਕਰਵਾਈਆ ਜਾ ਰਹੀਆ ਹਨ। ਖੇਡਾਂ ਦੀ ਸੁਰੂਆਤ ਸੁਖਚੈਨ ਸਿੰਘ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ। ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਖਿਡਾਰੀਆ ਦੀ ਹੌਸਲਾ ਅਫਜਾਈ ਕਰਦੇ ਹੋਏ ਖਿਡਾਰੀਆ ਨੂੰ ਪੜਾਈ ਦੇ …

Read More »

‘ਸਵੱਛਤਾ ਹੀ ਸੇਵਾ’ 2024 ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮ੍ਰਿਤਸਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਸਵੱਛਤਾ ਸਬੰਧੀ ਸਹੁੰ ਚੁੱਕੀ

ਅੰਮ੍ਰਿਤਸਰ (ਪ੍ਰਦੀਪ) :- ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ ਰਜੇਸ ਕੁਮਾਰ ਦੂਬੈ, ਨਿਗਰਾਨ ਇੰਜੀਨੀਅਰ ਹਲਕਾ ਅੰਮ੍ਰਿਤਸਰ ਵੱਲੋ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੱਛਤਾ ਸਬੰਧੀ ਸਹੁੰ ਚੁਕਾਈ ਗਈ। ਇਸ ਮੋਕੇ ਤੇ ਰਜੇਸ ਕੁਮਾਰ ਦੂਬੈ ਨਿਗਰਾਨ ਇੰਜੀਨੀਅਰ ਹਲਕਾ ਅੰਮ੍ਰਿਤਸਰ ਵੱਲੋ ਆਪਣੇ ਸਮੂਹ ਸਟਾਫ ਨੂੰ ਆਪਣੇ ਦਫਤਰਾਂ ਅਤੇ ਆਲੇ-ਦਆਲੇ ਨੂੰ ਸਾਫ-ਸਥਾਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਵਿੱਚ ਜਲ ਸਪਲਾਈ …

Read More »

ਵਿਕਾਸ ਪੱਖੋਂ ਸਰਹੱਦੀ ਪਿੰਡਾਂ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ -ਧਾਲੀਵਾਲ

ਅਜਨਾਲਾ ਹਲਕੇ ਦੇ ਹਰੇਕ ਪਿੰਡ ਵਿੱਚ ਲੋੜ ਅਨੁਸਾਰ ਕੰਮ ਹੋਣਗੇ ਅੰਮ੍ਰਿਤਸਰ (ਪ੍ਰਦੀਪ) :- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਹਿੰਦ ਪਾਕ ਸਰਹੱਦੀ ਖੇਤਰ ਵਿੱਚ ਵੱਸਦੇ ਪਿੰਡਾਂ ਨੂੰ ਵਿਕਾਸ ਪੱਖੋਂ ਸਮੇਂ ਅਨੁਸਾਰ ਬਣਦੀਆਂ ਸਹੂਲਤਾਂ ਦੇਣ ਦਾ ਜੋ ਬੀੜਾ ਚੁੱਕਿਆ ਹੈ ਉਸ ਤਹਿਤ ਅੱਜ ਉਹਨਾਂ ਨੇ ਇਹਨਾਂ ਅੱਠ ਪਿੰਡਾਂ ਦੇ ਵਿੱਚ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਸ਼ੁਰੂ ਹੋਣ …

Read More »

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ

ਇਹਨਾਂ ਪਿੰਡਾਂ ਉੱਤੇ ਐਤਕੀਂ ਰੱਖੀ ਜਾਵੇਗੀ ਤਿੱਖੀ ਨਜ਼ਰ, ਹੋਵੇਗੀ ਤੁਰੰਤ ਕਰਵਾਈਪਿਛਲੇ ਸਾਲ ਪਿੰਡ ਲੋਪੋਂ ਵਿੱਚ ਲੱਗੀਆਂ ਸਨ 46 ਅੱਗਾਂਕਿਹਾ, ਖੇਤੀ ਮਸ਼ੀਨਰੀ ਦੀ ਕੋਈ ਕਮੀ ਨਹੀਂ, ਖੇਤੀ ਵਿਭਾਗ ਨਾਲ ਸੰਪਰਕ ਕਰੋਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਅਗਾਮੀ ਝੋਨੇ ਦੀ ਕਟਾਈ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ …

Read More »