ਰੱਖਿਆ ਕਮੇਟੀਆਂ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਹਰੇਕ ਸੰਭਵ ਯਤਨ ਕਰਨ ਦਾ ਲਿਆ ਅਹਿਦਪ੍ਰਸ਼ਾਸ਼ਨ, …
Read More »ਜ਼ਿਲ੍ਹਾ ਮੈਜਿਸਟ੍ਰੇਟ ਨੇ ਕਣਕ ਦੇ ਨਾੜ/ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਪਾਬੰਦੀ ਆਦੇਸ਼ ਕੀਤੇ ਜਾਰੀ
ਕਿਸਾਨ ਕਾਨੂੰਨੀ ਕਾਰਵਾਈ ਤੋਂ ਬਚਣ ਤੇ ਵਾਤਾਵਰਨ ਸ਼ੁੱਧਤਾ ਲਈ ਕਰਨ ਹਦਾਇਤਾਂ ਦੀ ਪਾਲਣਾ-ਡਿਪਟੀ ਕਮਿਸ਼ਨਰ ਮੋਗਾ (ਕਮਲ) :- ਕਣਕ ਦੀ ਕਟਾਈ ਤੋਂ ਬਾਅਦ ਕਈ ਕਿਸਾਨਾਂ ਵੱਲੋਂ ਫ਼ਸਲ ਦੀ ਰਹਿੰਦ-ਖੂਹੰਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ/ਦਮਾਂ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ …
Read More »
JiwanJotSavera















