Recent Posts

ਨਿਊ ਟਾਊਨ ਦੇ ਨਾਲ ਵਾਲੀ ਗਲੀ ਵਿੱਚ ਆਰਜੀ ਕੂੜਾ ਕੁਲੈਕਸ਼ਨ ਪੁਆਇੰਟ ਤੋਂ ਨਿਗਮ ਰੋਜ਼ਾਨਾ ਚੁੱਕ ਰਿਹੈ ਕੂੜਾ

ਕੂੜਾ ਚੁੱਕ ਕੇ ਕਲੀ-ਚੂਨੇ ਦਾ ਵੀ ਕੀਤਾ ਜਾਂਦਾ ਛਿੜਕਾਓ-ਸਹਾਇਕ ਕਮਿਸ਼ਨਰ ਨਗਰ ਨਿਗਮ ਮੋਗਾ (ਕਮਲ) :- ਨਗਰ ਨਿਗਮ ਮੋਗਾ ਵੱਲੋਂ ਸ਼ਹਿਰ ਦੇ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਕੰਮ ਵਿੱਚ ਨਿਗਮ ਦਾ ਸਫਾਈ ਅਮਲਾ ਵੀ ਆਪਣੀ ਡਿਊਟੀ ਕਰ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਮੋਗਾ ਦੇ ਸਹਾਇਕ ਕਮਿਸ਼ਨਰ-ਕਮ-ਐਸ.ਡੀ.ਐਮ. ਮੋਗਾ …

Read More »

लायंस क्लब जालंधर सरताज ने साईं दास सीनियर सेकेंडरी स्कूल में स्कूली बच्चों को यूनिफॉर्म और जूते किए वितरित

जालंधर (अरोड़ा) – लायंस क्लब जालंधर सरताज ने समुदाय की सेवा करने के अपने निरंतर प्रयास में, साईं दास सीनियर सेकेंडरी स्कूल के प्राइमरी विंग के बच्चों के लिए यूनिफॉर्म और जूते वितरण कार्यक्रम का आयोजन किया। यह कार्यक्रम जरूरतमंद छात्रों की सहायता करने और शिक्षा को बढ़ावा देने के उद्देश्य से एक हृदयस्पर्शी इशारा था। इस समारोह में स्कूल …

Read More »

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ

ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ – ਵਿਸ਼ੇਸ਼ ਸਾਰੰਗਲ ਮੋਗਾ (ਕਮਲ) :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ …

Read More »

ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ – ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਵਿੱਚ ਆਲ਼ਾ ਦੁਆਲਾ ਸਾਫ਼ ਸੁਥਰਾ ਰੱਖਣ ਅਤੇ ਕੂੜੇ ਦਾ ਉਚਿਤ ਪ੍ਰਬੰਧਨ ਕਰਨ ਦੀ ਹਦਾਇਤ ਕਿਹਾ, ਗਿੱਲੇ ਕੂੜੇ ਨੂੰ ਖਾਦ ਵਜੋਂ ਤਿਆਰ ਕਰਕੇ ਵੇਚਿਆ ਜਾਂ ਵਰਤਿਆ ਜਾਵੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਕੰਪੋਸਟ ਪਿੱਟਾਂ 100 ਫੀਸਦੀ ਚਾਲੂ ਕਰਨ ਉੱਤੇ ਜ਼ੋਰ ਮੋਗਾ (ਕਮਲ) :- ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਮੋਗਾ ਨੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਦੇ …

Read More »

ʻਖੇਡਾਂ ਵਤਨ ਪੰਜਾਬ ਦੀਆਂ 2024ʼ ਦੇ ਮੋਗਾ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

700 ਦੇ ਕਰੀਬ ਖਿਡਾਰੀਆਂ ਨੇ ਲਿਆ ਹਿੱਸਾ-ਜ਼ਿਲ੍ਹਾ ਖੇਡ ਅਫਸਰ ਮੋਗਾ (ਕਮਲ) :- ʻਖੇਡਾਂ ਵਤਨ ਪੰਜਾਬ ਦੀਆਂ 2024ʼ ਦੇ ਮੋਗਾ ਦੇ ਬਲਾਕ ਪੱਧਰੀ ਮੁਕਾਬਲੇ ਅੱਜ ਸ਼ੁਰੂ ਹੋ ਚੁੱਕੇ ਹਨ ਅਤੇ ਇਹ 11 ਸਤੰਬਰ ਤੱਕ ਚੱਲਣਗੇ। ਅੱਜ ਇਹਨਾਂ ਮੁਕਾਬਲਿਆਂ ਵਿੱਚ 700 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡ ਮੈਦਾਨਾਂ ਵਿੱਚ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ …

Read More »