Recent Posts

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ (ਵਿਮਲ) :- ਖੇਤੀ-ਇਨਪੁਟਸ ਜਿਵੇਂ ਕਿ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਸਬੰਧੀ ਕਾਰੋਬਾਰ ਸ਼ੁਰੂ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਲਾਈਸੈਂਸ ਲੈਣਾ ਜ਼ਰੂਰੀ ਹੈ। ਇਹਨਾਂ ਲਾਇਸੰਸਾਂ ਲਈ ਅਪਲਾਈ ਕਰਨ ਲਈ ਬਿਨੈਕਾਰ ਨੂੰ ਸਰਕਾਰ ਵਲੋਂ ਮਨਜੂਰਸ਼ੁਦਾ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ …

Read More »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹੱਰਸਲਾਂ 7, 10 ਅਤੇ 13 ਦਸੰਬਰ ਨੂੰ-ਵਧੀਕ ਜਿਲ੍ਹਾ ਚੋਣਕਾਰ ਅਫ਼ਸਰ

ਮੋਗਾ (ਵਿਮਲ) :- ਜ਼ਿਲ੍ਹੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹੱਰਸਲ 7 ਦਸੰਬਰ ਨੂੰ, ਦੂਸਰੀ ਰਿਹੱਰਸਲ 10 ਦਸੰਬਰ ਨੂੰ ਅਤੇ ਤੀਸਰੀ ਰਿਹੱਰਸਲ 13 ਦਸੰਬਰ 2025 ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੋਗਾ ਦੇ …

Read More »

पूर्व सांसद सुशील रिंकू ने अकाली दल को दिया हड़ा झटका, दिग्गज नेताओं को BJP में शामिल करवाया

जिला परिषद चुनाव से पहले सुशील रिंकू ने भाजपा को किया मजबूतकरतारपुर विधानसभा हलके में भाजपा को रिंकू ने दी मजबूती जालंधर (अरोड़ा) :- पंजाब भाजपा के वरिष्ठ नेता और पूर्व सांसद सुशील रिंकू ने जिला परिषद चुनाव में अकाली दल को बड़ा झटका दे दिया। करतारपुर विधानसभा हलके के नूरपुर गांव के पूर्व सरपंच और ब्लाक समिति मैंबर को …

Read More »

चेतना प्रोजैक्ट : कौशल, सुरक्षा और विश्वास से भरे भविष्य की ओर कदम बढ़ा रहे जालंधर के विद्यार्थी

जालंधर (अरोड़ा) :- चेतना प्रोजैक्ट, जालंधर जिला प्रशासन की विद्यार्थियों को आवश्यक, व्यावहारिक और भविष्य के लिए तैयार (फ्यूचर रेडी) जीवन कौशल से लैस करने की महत्वपूर्ण जिला-व्यापी पहल है, जो 28 नवंबर को ‘चेतना कनफ्लुऐंस: स्किल ते सर्वाइवल’ के सफल समापन के साथ एक बड़ा मील का पत्थर साबित हुई। 17 अक्तूबर को शुरू किए गए प्रोजेक्ट चेतना ने …

Read More »

4 ਤੋਂ 6 ਦਸੰਬਰ ਤੱਕ ਲੱਗੇਗਾ ਤਿੰਨ ਰੋਜਾ ਵਿਸ਼ੇਸ਼ ਪੈਨਸ਼ਨਰ ਸੇਵਾ ਕੈਂਪ

ਮੋਗਾ (ਵਿਮਲ) :- ਪੰਜਾਬ ਸਰਕਾਰ, ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਦਫਤਰ ਮੋਗਾ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ 4 ਤੋਂ 6 ਦਸਬੰਰ 2025 ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ (ਤਿੰਨ ਰੋਜਾ) ਵਿਸ਼ੇਸ਼ “ਪੈਨਸ਼ਨਰ ਸੇਵਾ ਕੈਂਪ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੋਗਾ, ਉੱਪ ਖਜਾਨਾ ਦਫਤਰ …

Read More »