Recent Posts

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 3661 ਕੇਸਾਂ ਦਾ ਨਿਪਟਾਰਾ ਕਰਕੇ 20.84 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ- ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਬਿਸ਼ਨ ਸਰੂਪ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ …

Read More »

शैलेंद्र को उनकी पुण्यतिथि 14 दिसंबर पर स्मरण करते हुए – गुरूपदेश सिंह

गीतकार शैलेंद्र प्रेम और उत्कंठा के कवि जिसे हम हिंदी फिल्म संगीत का स्वर्णिम युग कहते हैं, उस समय शैलेंद्र एक अश्वेत राजकुमार थे। अश्वेत इसलिए क्योंकि वे दलित थे और बेहद गरीब पृष्ठभूमि से आते थे। और राजकुमार इसलिए क्योंकि वे साहिर, मजरूह, कैफी और शकील जैसे अपने समय के सुप्रतिष्ठित गीतकारों की कतार में सबसे ऊंचे स्थान पर …

Read More »

ਹਾੜ੍ਹੀ ਦੀਆਂ ਫਸਲਾਂ ਅਤੇ ਆਧੁਨਿਕ ਖੇੜੀ ਤਕਨੀਕਾਂ ਸਬੰਧੀ “ਕਿਸਾਨ ਗੋਸ਼ਟੀ”

ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਕੀਤਾ ਕੈਂਪ ਦਾ ਉਦਘਾਟਨ ਮੋਗਾ (ਕਮਲ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵੱਲੋਂ ਗਰੀਨ ਟੀ.ਵੀ., ਇਫਕੋ-ਐਮ.ਸੀ. ਅਤੇ ਮਹਿੰਦਰਾ ਫਾਇਨੈਂਸ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਦੀ ਸਫ਼ਲ ਕਾਸ਼ਤ, ਆਧੁਨਿਕ ਖੇਤੀ ਤਕਨੀਕਾਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜ਼ਿਲ੍ਹਾ ਮੋਗਾ ਦੇ ਕਿਸਾਨਾ ਦੀ “ਕਿਸਾਨ ਗੋਸ਼ਟੀ” ਵਿੰਡਸਰ ਗਾਰਡਨ, ਦੁੱਨੇਕੇ ਵਿਖੇ ਕਰਵਾਈ ਗਈ । ਇਸ …

Read More »

ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਵਿਖੇ ਸੰਭਾਲ ਸੈਮੀਨਾਰ ਅਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ

ਸਮਾਇਲ ਵੋਮੈਨ ਫਾਉਂਡੇਸ਼ਨ ਵੱਲੋਂ 350 ਦੇ ਕਰੀਬ ਵਿਦਿਆਰਥੀਆ ਨੂੰ ਦੰਦ ਸਾਫ ਕਰਨ ਲਈ ਬਰੁਸ਼,ਪੇਸਟ ਦੀ ਵੰਡ ਮੋਗਾ (ਕਮਲ) :- ਪੰਜਾਬ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਹਦਾਇਤਾਂ ਅਤੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਅੱਜ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਜ਼ਿਲ੍ਹਾ ਮੋਗਾ ਵਿਖੇ …

Read More »

ਸੀ.ਐਮ. ਦੀ ਯੋਗਸ਼ਾਲਾ ਸਕੀਮ ਨੇ ਵਧਾਈ ਯੋਗਾ ਪ੍ਰਤੀ ਆਮ ਲੋਕਾਂ ਦੀ ਦਿਲਚਸਪੀ, 2958 ਵਿਅਕਤੀ ਹੋਏ ਰਜਿਸਟਰ

90 ਯੋਗਾ ਕਲਾਸਾਂ ਰਾਹੀਂ ਹਜਾਰਾਂ ਵਿਅਕਤੀ ਲੈ ਰਹੇ ਸਕੀਮ ਦਾ ਮੁਫ਼ਤ ਲਾਭ –ਨੋਡਲ ਅਫ਼ਸਰ ਚਾਰੂ ਮਿਤਾ ਮੋਗਾ (ਕਮਲ) :- ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ …

Read More »