Recent Posts

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ – ਚਰਚਾ ਅੰਮ੍ਰਿਤਸਰ (ਪ੍ਰਦੀਪ) :- ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ …

Read More »

ਮਾਮਲਾ ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਦਾ

ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ ਮੋਗਾ (ਕਮਲ) :- ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ …

Read More »

ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ

ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਨੇ ਅਚਨਚੇਤ ਚੈਕਿੰਗ ਦੌਰਾਨ ਲਿਆ ਇਸਦਾ ਗੰਭੀਰ ਨੋਟਿਸਸਬੰਧਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਵਾ ਕੇ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਆਦੇਸ਼ ਮੋਗਾ (ਕਮਲ) :- ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਲਈ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ …

Read More »

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਜੇਆਣਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ (ਕਮਲ) :- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਜੇਆਣਾ ਬਲਾਕ ਬਾਘਾਪੁਰਾਣਾ ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ …

Read More »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ – ਮੁੱਖ ਖੇਤੀਬਾੜੀ ਅਫ਼ਸਰ

ਮੋਗਾ (ਕਮਲ) :- ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ …

Read More »