Recent Posts

मोहिंदर भगत ने जालंधर में 5443 नवनिर्वाचित पंचायत सदस्यों को दिलाई शपथ

एक बार फिर रंगला पंजाब बनाने के लिए पंचायत सदस्यों को मेहनत करने की अपील कीकहा, गांवों के समग्र विकास के लिए फंड की कोई कमी नहीं, जनभागीदारी के लिए ग्राम सभा की बैठकों पर जोर दिया जालंधर (अरोड़ा) :- पंजाब के बागवानी, स्वतंत्रता सेनानी और रक्षा सेवा कल्याण मंत्री मोहिंदर भगत ने आज गांव जंडियाला के खेल स्टेडियम में …

Read More »

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਖੇਤਾਂ ਵਿੱਚ ਰਹੇ

ਪਿੰਡ ਦਾਤੇਵਾਲ ਵਿੱਚ ਪਰਾਲੀ ਨੂੰ ਲੱਗੀ ਅੱਗ ਖੁਦ ਬੁਝਾਈਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਲੋਕਾਂ ਉੱਤੇ ਵੀ ਹੋਵੇਗੀ ਕਾਰਵਾਈ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲਲੋਕ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਕੋਸ਼ਿਸ਼ ਨਾ ਕਰਨ – ਜ਼ਿਲ੍ਹਾ ਪੁਲਿਸ ਮੁਖੀ ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਪਰਾਲੀ ਸਾੜਨ ਵਾਲੇ ਲੋਕਾਂ ਉੱਤੇ ਸਖ਼ਤੀ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਵਜੋਂ ਡਿਪਟੀ ਕਮਿਸ਼ਨਰ ਵਿਸ਼ੇਸ਼ …

Read More »

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਰੋਜ਼ਗਾਰ ਉਤਪਤੀ ਮੰਤਰੀ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਮੋਗਾ (ਕਮਲ) :- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ‘ਨਸ਼ਾ ਮੁਕਤ ਪੰਜਾਬ ਮਿਸ਼ਨ’ ਨਾਲ ਜੁੜਨ …

Read More »

ਰੋਜ਼ਗਾਰ ਦਫ਼ਤਰ ਮੋਗਾ ਵੱਲੋਂ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਵਿਖੇ ਕੀਤਾ ਗਿਆ ਮਾਸ ਕਾਊਂਸਲਿੰਗ ਪ੍ਰੋਗਰਾਮ

ਮੋਗਾ (ਕਮਲ) :- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਉਪਰਾਲਿਆਂ ਦੀ ਲੜੀ ਤਹਿਤ ਵਿਭਾਗ ਵੱਲੋਂ ਸਕੂਲ, ਕਾਲਜ ਦੇ ਵਿਦਿਆਰਥੀਆਂ ਨੂੰ ਗਾਈਡੈਂਸ ਮੁਹੱਈਆ ਕਰਵਾਉਣ ਲਈ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਹਰ ਸਾਲ ਸਿੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਾਸ ਕਾਊਂਸਲਿੰਗ …

Read More »

ਜਦੋਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਫਾਇਰ ਬ੍ਰਿਗੇਡ ਦੀ ਗੱਡੀ ਨਾਲ ਤੁਰੰਤ ਬੁਝਾਈ ਅੱਗ, ਅੱਗ ਲਗਾਉਣ ਵਾਲੇ ਖੇਤ ਛੱਡ ਕੇ ਹੋਏ ਫ਼ਰਾਰਪਰਚਾ ਦਰਜ, ਹੋਈ ਰੈੱਡ ਐਂਟਰੀ, ਨਾਲੇ ਹੋਵੇਗਾ ਭਾਰੀ ਜੁਰਮਾਨਾਡਿਪਟੀ ਕਮਿਸ਼ਨਰ ਨੇ ਕਿਹਾ! ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਕੀਤਾ ਉਤਸ਼ਾਹਿਤ ਮੋਗਾ (ਕਮਲ) :- ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ …

Read More »