Breaking News

Recent Posts

ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚੋਂ ਹੁਨਰਮੰਦ ਬਣ ਕੇ ਨਿਕਲ ਰਹੇ ਨਸ਼ੇ ਦੇ ਮਰੀਜ਼

ਦੋ ਬੈਚਾਂ ਵਿੱਚ 41 ਮਰੀਜ਼ ਲੈ ਰਹੇ ਇਲੈਕਟਰੀਸ਼ੀਅਨ ਬਣਨ ਦੀ ਸਿਖਲਾਈ ਸਿਖਿਆਰਥੀਆਂ ਨੂੰ ਆਪਣੇ ਕੰਮ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ ਨਸ਼ੇ ਦੇ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਦੇ ਨਾਲ ਨਾਲ ਹੁਨਰਮੰਦ ਵੀ ਕੀਤਾ …

Read More »

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਦਾ ਆਯੋਜਨ 22 ਅਪ੍ਰੈਲ ਨੂੰ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਮਿਤੀ 22 ਅਪ੍ਰੈਲ ਦਿਨ ਮੰਗਲਵਾਰ ਨੂੰ ਸ਼ਹਿਰ ਮੋਗਾ ਵਿੱਚ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ ਨੇ ਦੱਸਿਆ ਕਿ ਇਹ ਰੈਲੀ ਸਵੇਰੇ …

Read More »

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

ਕਸਟਮ ਹਾਈਰਿੰਗ ਸੈਂਟਰ ਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਮੰਗੀਆਂ ਅਰਜੀਆਂ-ਮੁੱਖ ਖੇਤੀਬਾੜੀ ਅਫ਼ਸਰ ਮੋਗਾ (ਕਮਲ) :- ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ …

Read More »

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ 48.65 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ੍ਹ ਵਚਨਬੱਧ-ਮਨਜੀਤ ਸਿੰਘ ਬਿਲਾਸਪੁਰ ਮੋਗਾ (ਕਮਲ) :- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ, ਵਿੱਚ 9.54 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੱਤੋ ਹੀਰ ਸਿੰਘ ਵਿਖੇ 19.6 …

Read More »

सांसद चरणजीत सिंह चन्नी फिर हुए गायब, शाहकोट में लगा गुमशुदा का पोस्टर, लोग बोले- चन्नी दिखते नहीं, चिट्टा हर जगह बिक रहा है

जालंधर (अरोड़ा) :- पंजाब के पूर्व मुख्यमंत्री और जालंधर के मौजूदा सांसद चरणजीत सिंह चन्नी फिर से गायब हो गए हैं। अबकी बार वे शाहकोट से गायब हुए हैं। शाहकोट के लोगों ने चरणजीत सिंह चन्नी की गुमशुदा होने के पोस्टर दीवारों पर चिपकाए और लोगों में पंफलेट भी बांटे। इससे पहले सांसद चरणजीत सिंह चन्नी जालंधर से गायब हुए …

Read More »