(Date : 28/April/2424)

(Date : 28/April/2424)

मान सरकार भाजपा प्रदेश मोर्चे के पदाधिकारी की ज्वाइनिंग के नाम पर पंजाबवासियों को कर रही गुमराह, कुलदीप सिंह शंटी के नाम पर कर रही घटिया और ओछी राजनीति --बृजेश शर्मा | कुर्सी और जनता के पैसों से बनाए बंगले का मोह केजरीवाल के इस्तीफे में सबसे बड़ी बाधा:-सुशील रिंकु | ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया |

सामाजिक गतिविधयां

जिला मैजिस्ट्रेट ने 21 अप्रैल को भगवान महावीर जयंती पर सभी दुकानों/सड़को पर मांस और अंडे की बिक्री पर लगाई पाबंदी

जालंधर (अरोड़ा) :- जिला मैजिस्ट्रेट जालंधर हिमांशु अग्रवाल ने दंड प्रक्रिया संहिता की धारा 144 के अधीन प्राप्त अधिकारों का प्रयोग करते हुए 21.04.2024 को भगवान महावीर जयंती के दिन जालंधर में सभी मांस और अंडे की दुकानों/रेहडियों की ब्रिकी पर रोक लगाई है।

वाइस एडमिरल दिनेश कुमार त्रिपाठी को अगला नौसेना प्रमुख नियुक्त किया गया

दिल्ली (ब्यूरो) :- केंद्र सरकार ने पीवीएसएम, एवीएसएम, एनएम वाइस एडमिरल दिनेश कुमार त्रिपाठी को नया नौसेना प्रमुख नियुक्त किया है। वे 30 अप्रैल, 2024 को दोपहर बाद अपना कार्यभार संभालेंगे। वर्तमान में वाइस एडमिरल त्रिपाठी नौसेना उप प्रमुख के रूप में कार्यरत हैं। नौसेना स्टाफ के मौजूदा प्रमुख पीवीएसएम, एवीएसएम, वीएसएम एडमिरल आर हरि कुमार 30 अप्रैल, 2024 को सेवानिवृत्त हो रहे हैं। वाइस एडमिरल दिनेश कुमार त्रिपाठी का जन्म 15 मई, 1964 को हुआ था। उन्हें 1 जुलाई, 1985 को भारतीय नौसेना की कार्यकारी शाखा में नियुक्त किया गया था। वे संचार और इलेक्ट्रॉनिक युद्ध विशेषज्ञ हैं। नौसेना में उनकी लगभग 39 वर्षों की लंबी और विशिष्ट सेवा रही है। उन्होंने नौसेना उप प्रमुख के रूप में कार्यभार संभालने से पहले पश्चिमी नौसेना कमान के फ्लैग ऑफिसर कमांडिंग-इन-चीफ के रूप में कार्य किया था। वाइस एडमिरल डीके त्रिपाठी ने भारतीय नौसेना के पोतों विनाश, किर्च और त्रिशूल की कमान संभाली है। इसके अलावा उन्होंने विभिन्न महत्वपूर्ण परिचालन और स्टाफ नियुक्तियों पर भी कार्य किया है। इनमें पश्चिमी बेड़े के परिचालन अधिकारी, नौसेना परिचालन के निदेशक, नेटवर्क केंद्रीय परिचालनों के प्रधान निदेशक और नई दिल्ली में नौसेना योजना के प्रधान निदेशक के पद शामिल हैं। रियर एडमिरल के रूप में उन्होंने नौसेना स्टाफ के सहायक प्रमुख (नीति और योजना) और पूर्वी बेड़े के फ्लैग ऑफिसर कमांडिंग के रूप में कार्य किया है। उन्होंने वाइस एडमिरल के पद पर एझिमाला स्थित प्रतिष्ठित भारतीय नौसेना अकादमी के कमांडेंट, नौसेना परिचालन महानिदेशक, कार्मिक प्रमुख और पश्चिमी नौसेना कमान के फ्लैग ऑफिसर कमांडिंग-इन-चीफ के रूप में कार्य किया है। सैनिक स्कूल- रीवा और राष्ट्रीय रक्षा अकादमी- खड़कवासला के पूर्व छात्र वाइस एडमिरल दिनेश कुमार त्रिपाठी ने वेलिंगटन स्थित डिफेंस सर्विसेज स्टाफ कॉलेज, नेवल हायर कमांड- करंज और यूनाइटेड स्टेट्स नेवल वॉर कॉलेज- अमेरिका स्थित नेवल कमांड कॉलेज के विभिन्न पाठ्यक्रमों को पूरा किया है।

जिला चुनाव अधिकारी ने मजबूत लोकतंत्र के लिए युवाओं को अधिक से अधिक चुनाव प्रक्रिया में भाग लेने का न्योता दिया

लोगों को वोट के अधिकार का प्रयोग करने के लिए प्रोत्साहित करने के लिए 'आई वोट फार श्योर' नारे से अभियान किया शुरू

'फस्ट टाईम वोटरो' को 1 जून से पोलिंग बूथों पर दिए जाएंगे प्रशंसा पत्र

जालंधर (अरोड़ा) :- जिला चुनाव अधिकारी-कम-डिप्टी कमिश्नर डा. हिमांशु अग्रवाल ने युवाओं को मजबूत लोकतंत्र के लिए लोकसभा चुनाव-2024 में अधिक से अधिक भाग लेने का न्योता दिया। आज संत बाबा भाग सिंह यूनिवर्सिटी में स्वीप गतिविधियों अधीन आयोजित राष्ट्रीय सैमीनार में युवाओं को संबोधित करते हुए डा. हिमांशु अग्रवाल ने कहा कि 'हम सभी को दुनिया के सबसे बड़े लोकतंत्र का सदस्य होने पर गर्व होना चाहिए, जो हमें स्वतंत्र और निष्पक्ष ढंग से अपने लोकतांत्रिक अधिकारों का प्रयोग करने का अवसर देता है।' जिला चुनाव अधिकारी ने युवाओं, विशेषकर 18 से 19 वर्ष के लड़के-लड़कियों को वोटर जागरूकता का ब्रांड एंबेसडर बताया उन्होंने कहा कि जिला प्रशासन 70 फीसदी वोटिंग लक्ष्य प्राप्त करने के लिए अधिक से अधिक लोगों की सक्रिय भागीदारी सुनिश्चित करने के लिए स्वीप गतिविधियों तहत व्यापक योजना तैयार की गई है।

लोगों में वोटर जागरूकता को बढ़ावा देने के लिए छात्रों/युवाओं द्वारा किये जा रहे प्रयासों की प्रशंसा करते हुए जिला चुनाव अधिकारी ने कहा कि 1 जून 2024 को सभी पहली बार मतदाताओं को चुनाव अधिकारियों द्वारा प्रशंसा प्रमाण पत्र दिया जाएगे। इस मौके पर उन्होंने नैतिकता से मतदान करने की शपथ लेने के साथ ही 'आई वोट फॉर श्योर' लिखकर हस्ताक्षर अभियान की भी शुरुआत की, जो जिले भर में चलाया जाएगा। इससे पहले यूनिवर्सिटी के चांसलर संत मनमोहन सिंह, संत बाबा भाग सिंह मेमोरियल चैरिटेबल सोसायटी के सचिव हरदमन सिंह, वी.सी.डा. धर्मजीत सिंह, डीन एकेडमिक डा. विजय धीर और यूनिवर्सिटी के अन्य अधिकारियों ने चुनाव प्रक्रिया में युवाओं की अधिक से अधिक भागीदारी के लिए प्रशासन द्वारा किए जा रहे प्रयासों की प्रशंसा की। इससे पहले यूनिवर्सिटी के विद्यार्थियों ने लोकसभा चुनाव-2024 में नैतिक वोटिंग का संदेश देते हुए सांस्कृतिक प्रस्तुतियां भी पेश की। इस अवसर पर आई.ए.एस. सुनील फोगट, अतिरिक्त डिप्टी कमिश्नर जसबीर सिंह, ए.आर.ओ. पुनीत शर्मा सहित विभिन्न विभागों व यूनिवर्सिटी के अधिकारी भी उपस्थित थे।

भाजपा की जीत से ही होगा जालंधर का विकास: सांसद रिंकू

कांग्रेस, अकाली दल व आम आदमी पार्टी पर जम कर बरसे रिंकू

जालंधर (अरोड़ा) :- लोकसभा क्षेत्र जालंधर से भाजपा उम्मीदवार सांसद रिंकू  का कहना है कि भाजपा की जीत से ही जालंधर का विकास संभव हो पाएगा।  उन्होंने कहा कि विकास की प्रतिबद्धता भाजपा का एजेंडा है और वह खुद  जालंधर के विकास के लिए काम करने के लिए प्रतिबद्ध हैं। सांसद रिंकू ने पंजाब मेंआम आदमी पार्टी  सरकार की नाकामियों पर भड़ास निकालते हुए कहा कि जनता अब उन्हें नकार चुकी है। उन्‍होंने कहा कि आम आदमी पार्टी की भगवंत मान सरकार भ्रष्टाचार व माफिया में पूरी तरह से लिप्त है। कांग्रेस ने 5 साल में जो भ्रष्टाचार के रिकॉर्ड बनाए उसे आम आदमी पार्टी की सरकार  ने एक साल में ही तोड़ दिया। सीएम भगवंत मान को घेरते हुए रिंकू ने कहा कि उन्होंने नशा कारोबार को खत्म करने के लिए बड़ी-बड़ी बातें की थी, लेकिन आज नशा कारोबार तेजी से फल-खूल रहा है। उन्होंने शिरोमणि अकाली दल  तथा कांग्रेस पर बरसते हुए कहा कि कांग्रेस ने  भी सारे पंजाब को लंबे समय से दोनों हाथ से लूटा है। रिंकू ने कहा कि पंजाब जहां खेलों, खेती व गिद्दे भंगड़ा का माहौल हुआ करता था, वहीं अब नशे, आत्महत्याएं तथा पंजाब में सरेआम  हत्या करने का सभ्याचार पैदा हो गया है। उन्होंने कहा  कि आम आदमी पार्टी की सरकार ने न केवल पंजाब के खजाने को लूटा है बल्कि दो साल के भीतर 70 हजार करोड़ रुपये का अभूतपूर्व कर्जा लेकर पंजाब को दिवालिया भी बना दिया है। बुनियादी ढांचे के विकास के नाम पर दिखाने को उसके पास कुछ भी नहीं है और प्रचार स्टंट और विज्ञापनों के साथ-साथ देश के अन्य राज्यों में आप के चुनाव प्रचार में हजारों करोड़ रुपये बर्बाद कर दिए हैं। सांसद रिंकू ने कहा कि अब 2024 में भाजपा के रूप में  पंजाब में  एक आशा की किरण दिखाई दी है जो अभी से ही अंधेरों में ही अपना प्रकाश बिखेरती नजर आती है। उन्होंने कहा कि अब  वोट के रास्ते पंजाब को लूटने वालों को सबक सिखाए जाने का वक्त आ गया है।  पंजाब के विकास के लिए आज एक सकारात्मक माहौल है,  इसलिए राज्य के विकास में सब को आगे आकर भाजपा उम्मीदवारों की जीत में सहयोग देते हुए महत्वपूर्ण भूमिका निभानी होगी। सांसद रिंकू ने  विश्वास जताते हुए कहा कि 1 जून को राज्य भर के मतदाता ईमानदारी से पंजाब के विकास के लिए काम कर रही भाजपा को अपना आशीर्वाद देकर जरूर पुरस्कृत करेंगें।

ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ

ਡਿਪਟੀ ਕਮਿਸ਼ਨਰ ਦੀਆਂ ਗੱਲਾਂ ਨੇ ਦਿਵਿਆਂਗ ਵੋਟਰਾਂ ਵਿੱਚ ਵੋਟ ਦੇ ਲਾਜ਼ਮੀ ਇਸਤੇਮਾਲ ਦਾ ਭਰਿਆ ਜ਼ਜਬਾ

ਵੋਟ ਫੀਸਦੀ 70 ਤੋਂ ਪਾਰ ਕਰਨ ਵਿੱਚ ਸਹਿਯੋਗ ਦੇਣ ਦਾ ਦਿੱਤਾ ਦਿਵਿਆਂਗਜਨਾਂ ਨੇ ਭਰੋਸਾ

ਮੋਗਾ (ਕਮਲ) :- ਦਿਵਿਆਂਗ ਵੋਟਰਾਂ ਦੀ ਪੋਲਿੰਗ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਦਿਵਿਆਂਗ ਵੋਟਰਾਂ ਨਾਲ ਇੱਕ ਵਿਸ਼ੇਸ਼ ਸਵੀਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ, ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ ਤੇ ਵੱਡੀ ਗਿਣਤੀ ਵਿੱਚ ਦਿਵਿਆਂਗ ਵੋਟਰ ਮੌਜੂਦ ਸਨ। ਦਿਵਿਆਂਗ ਵੋਟਰਾਂ ਨੂੰ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਉੱਪਰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਦਿਵਿਆਂਗ ਵੋਟਰ ਸ਼ਕਸ਼ਮ ਐਪ ਰਾਹੀਂ ਪਿੱਕ ਐਂਡ ਡਰਾਪ ਸਮੇਤ ਹੋਰ ਵੀ ਅਨੇਕਾਂ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਰਮੀ ਦੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਉੱਪਰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਮੈਡੀਕਲ ਸਹੂਲਤਾਂ, ਪਾਣੀ, ਪਖਾਨੇ, ਵੀਲ੍ਹ ਚੇਅਰ, ਸ਼ਾਮਿਆਨੇ ਆਦਿ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਵੋਟ ਫੀਸਦੀ ਵਿੱਚ ਵਾਧਾ ਕੀਤਾ ਜਾ ਸਕੇ। ਇਸ ਮੌਕੇ ਦਿਵਿਆਂਗ ਵੋਟਰਾਂ ਨੂੰ ਡਿਪਟੀ ਕਮਿਸ਼ਨਰ ਨੇ ਖੁਦ ਰਿਫਰੈਸ਼ਮੈਂਟ ਦੀ ਵੰਡ ਕੀਤੀ ਅਤੇ ਉਨ੍ਹਾਂ ਨਾਲ ਚੋਣਾਂ ਨਾਲ ਸਬੰਧਤ ਵਾਰਤਾਲਾਪ ਕਰਕੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰਿਤਪਾਲ ਸਿੰਘ ਵੱਲੋਂ ਗਜ਼ਲ, ਪੂਨਮ ਲੈਕਚਰਰ ਵੱਲੋਂ ਕਵਿਤਾ ਤੇ ਬਲਵਿੰਦਰ ਸਿੰਘ ਲੈਕਚਰਰ ਵੱਲੋਂ ਵੋਟਾਂ ਸਬੰਧੀ ਭਾਸ਼ਣ ਦਿੱਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਇੰਦਰਪ੍ਰੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਤੱਕ ਸਾਡੇ ਵਿਸ਼ਵਾਸ਼ ਤੇ ਦਿੜ੍ਹਤਾ ਵਿੱਚ ਦਿਵਿਆਂਗਤਾ ਦੀ ਵਜੂਦਗੀ ਨਹੀਂ ਹੋਵੇਗੀ ਉਦੋਂ ਤੱਕ ਕਿਸੇ ਵੀ ਮੰਜ਼ਿਲ ਨੂੰ ਪ੍ਰਾਪਤ ਕਰਨ ਲਈ ਸਰੀਰਿਕ ਦਿਵਿਆਂਗਤਾ ਰਾਹ ਵਿੱਚ ਰੋੜ੍ਹਾ ਨਹੀਂ ਬਣ ਸਕਦੀ। ਦੁਨੀਆਂ ਵਿੱਚ ਅਜਿਹੀਆਂ ਅਨੇਕਾਂ ਹੀ ਉਹਾਰਨਾਂ ਹਨ ਜਿਹਨਾਂ ਨਾਲ ਇਹ ਸਿੱਧ ਵੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਟੀਫ਼ਨ ਵਿਲੀਅਮ ਹਾਕਿੰਗ ਇੱਕ ਬਰਤਾਨਵੀ ਭੌਤਿਕ ਵਿਗਿਆਨੀ, ਬ੍ਰਹਿਮੰਡ ਵਿਗਿਆਨੀ ਅਤੇ ਲੇਖਕ ਸੀ। ਉਸਨੂੰ ਇੱਕ ਖ਼ਤਰਨਾਕ ਬਿਮਾਰੀ ਸੀ ਅਤੇ ਉਹ ਕੁਰਸੀ ਤੋਂ ਉੱਠ ਨਹੀਂ ਸਕਦਾ ਸੀ, ਹੱਥ ਪੈਰ ਨਹੀਂ ਹਿਲਾ ਸਕਦਾ ਸੀ ਅਤੇ ਬੋਲ ਵੀ ਨਹੀਂ ਸਕਦਾ ਸੀ। ਪਰ ਉਹ ਦਿਮਾਗ਼ੀ ਤੌਰ 'ਤੇ ਸਿਹਤਮੰਦ ਸੀ ਅਤੇ ਬੁਲੰਦ ਹੌਸਲੇ ਦੀ ਵਜ੍ਹਾ ਨਾਲ ਅਪਣਾ ਕੰਮ ਜਾਰੀ ਰੱਖ ਰੱਖਦਾ ਰਿਹਾ ਸੀ। ਹਾਕਿੰਗ ਨੇ 17 ਸਾਲ ਦੀ ਉਮਰ ਵਿੱਚ ਭੌਤਿਕ ਵਿਗਿਆਨ ਵਿੱਚ ਪਹਿਲੀ ਸ਼੍ਰੇਣੀ ਦੀ ਬੀ.ਏ. ਦੀ ਡਿਗਰੀ ਪ੍ਰਾਪਤ ਕੀਤੀ। ਉਸਦੀਆਂ ਪ੍ਰਾਪਤੀਆਂ ਸਧਾਰਨ ਵਿਅਕਤੀ ਦੇ ਦਿਮਾਗ ਨਾਲੋਂ ਕਿਤੇ ਵੱਧ ਸਨ। ਦਿਵਿਆਂਗਜਨਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਫੀਸਦੀ 70 ਤੋਂ ਪਾਰ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦੇਣ ਦਾ  ਵਿਸ਼ਾਵਾਸ਼ ਦਿਵਾਇਆ। ਦਿਵਿਆਂਗਜਨਾਂ ਨੇ ਕਿਹਾ ਕਿ ਉਹ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਕੇ ਹੋਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣਨਗੇ। ਦਿਵਿਆਂਗ ਵੋਟਰ ਡਿਪਟੀ ਕਮਿਸ਼ਨਰ ਦਾ ਭਾਸ਼ਣ ਸੁਣ ਕੇ ਬੜੇ ਉਤਸ਼ਾਹਿਤ ਹੋਏ। ਸਮੂਹ ਦਿਵਿਆਂਗਜਨਾਂ ਵੱਲੋਂ ਦਸਤਖਤ ਮੁਹਿੰਮ ਵਿੱਚ ਵੀ ਹਿੱਸਾ ਲਿਆ ਗਿਆ ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਦਸਤਖਤ ਕਰਕੇ ਵੋਟ ਨੂੰ ਲਾਜ਼ਮੀ ਤੌਰ ਉੱਪਰ ਵਰਤਣ ਦਾ ਪ੍ਰਣ ਲਿਆ। ਡਿਪਟੀ ਕਮਿਸ਼ਨਰ ਦੀਆਂ ਗੱਲਾਂ ਨੇ ਦਿਵਿਆਂਗ ਵੋਟਰਾਂ ਵਿੱਚ ਵਿਲੱਖਣ ਜ਼ਜਬਾ ਭਰਿਆ।  

बैसाखी मौके बाबा भटोआ साहिब जी दरबार गांव कालरा में सर्व हितकारी के लिए सुखमनी साहिब का पाठ एवं मोतियाबिंद जांच शिविर का आयोजन हुआ

जालंधर (अरोड़ा) :- बैसाखी दिवस को समर्पित वैसाखी उत्सव पर धन धन बाबा भटोया साहिब जी शिरोमणि जद्दी जਠੇरे गोत्र भटोया गांव कालरा प्रबंधक कमेटी ने निशान साहिब फहराने की रस्म अदा की और सभी की भलाई के लिए प्रार्थना के माध्यम से सुखमनी साहिब जी का पाठ दरवार में रखा गया और सूबेदार बलदेव सिंह कालरे वाले द्वारा कीर्तन कर श्रद्धालुओं को गुरबाणी शब्द से जोड़ा गया। इस अवसर पर बाबा भटोया साहिब शिरोमणि जठेरे गोत्र भटोया प्रबंधक कमेटी व हमसफर यूथ क्लब द्वारा मुफ्त मोतिया बिंद नेत्र जांच शुगर थायराइड शिविर का आयोजन किया गया। समिति के अध्यक्ष सरदार बूटा सिंह ने कहा कि बाबा भटोया साहिब प्रबंधक समिति के मार्गदर्शन में मोतिया बिंद नेत्र जांच शिविर के दौरान 280 मरीजों के मोतिया बिंद चेकअप द्वारा 18 मरीजों की मुफ्त आंखों की मोतिया बिंद सर्जरी और लेंस ऑपरेशन सिविल अस्पताल जालंधर डॉ. गुरप्रीत कौर आई सर्जिकल स्पेशलिस्ट एसएमओ आई मोबाइल यूनिट सिविल सर्जन जालंधर द्वारा करवाए गए गए सरब लेबोरेटरी जालंधर की एमडी मैडम अमृतपाल कौर सरबजीत सिंह ने 280 मरीजों का शुगर और थायरॉइड टेस्ट मुफ्त में किया।

वैसाखी के अवसर पर एस एम ओ ईएसआई अस्पताल जालंधर से मुख्य अतिथि के रूप में पहुंचे डॉ. अरुण वर्मा ने बताया कि हमसफर यूथ क्लब और बाबा भटोआ साहिब प्रबंधक समिति ने जरूरतमंद मरीजों के लिए मोतिया बिंद नेत्र जांच शिविर का आयोजन किया जिसमे रोहित भाटोया पूनम भट्टोया सरदार बूटा सिंह ने निस्वार्थ सामाजिक कार्यकर्ता और समाज सुधारक होने का महान दर्जा प्राप्त किया  जिनकी आने वाले समय भी सिविल अस्पताल जालंधर प्रशासन और ईएसआई जालंधर प्रशासन हर संभव मदद करता रहेगा।  शिविर के दौरान कमल होटल के मालिक राज कमल ने आंखों की ड्रॉप प्रदान कीं। हमसफर यूथ क्लब के अध्यक्ष रोहित भटोआ ने कहा कि क्लब ने पहली बार जरूरतमंद बुजुर्गों के लिए नेत्र जांच शिविर का आयोजन किया, जिसे अब क्लब द्वारा निरंतर जारी रखा जाएगा। उन्होंने यह भी बताया कि अगर किसी को आंखों का जरूरी इलाज कराना है तो वह क्लब के अध्यक्ष रोहित भटोआ से 6280879023 और सरदार बूटा सिंह अध्यक्ष बाबा भटोआ साहिब दरवार गांव कालरा से 9417750759 पर संपर्क कर सकते हैं।  इस अवसर पर बाबा भटोआ साहिब प्रबंधक कमेटी सरदार बूटा सिंह सोहन सिंह मदन लाल गुरमीत लाल सुखदेव सिंह जोगिंदर सिंह खालसा बाबा बलवंत सिंह गुरदेव सिंह हरबंस सिंह शिंगारा राम राम सिंह गुरमीत सिंह मदन लाल मास्टर शीतल सिंह रोहित भटोआ पूनम भटोआ सोहुंगनी भटोआ कुलतार भटोआ गुरप्रीत बसरा रणजीत कौर उचेचे तोर में डॉ. अश्विनी कुमार मौजूद थे।

रक्षा अनुसंधान एवं विकास संगठन ने आज ओडिशा तट पर स्वदेशी तकनीक से निर्मित क्रूज मिसाइल की उड़ान का सफल परीक्षण किया

दिल्ली (ब्यूरो) :- रक्षा अनुसंधान एवं विकास संगठन ने आज 18 अप्रैल, 2024 को ओडिशा के तट पर एकीकृत परीक्षण रेंज, चांदीपुर से स्वदेशी तकनीक से निर्मित क्रूज़ मिसाइल की उड़ान का सफल परीक्षण किया। परीक्षण के दौरान प्रक्षेपास्त्रे की सभी उप-प्रणालियों ने आशानुरूप प्रदर्शन किया। मिसाइल के प्रदर्शन की निगरानी के लिए एकीकृत परीक्षण रेंज-आईटीआर ने विभिन्न स्थानों पर रडार, इलेक्ट्रो ऑप्टिकल ट्रैकिंग प्रणाली (ईओटीएस) और टेलीमेट्री जैसे कई रेंज सेंसर लगाए थे। भारतीय वायुसेना के एसयू-30-एमके-I विमान द्वारा प्रक्षेपास्त्र की उड़ान पर से भी नजर रखी गई। मिसाइल ने मार्गदर्शक समुद्री प्रणाली का उपयोग करके लक्षित पथ का अनुसरण किया और बहुत कम ऊंचाई वाली समुद्री-स्किमिंग उड़ान का प्रदर्शन किया। इस सफल उड़ान परीक्षण ने गैस टर्बाइन अनुसंधान प्रतिष्ठान (जीटीआरई), बेंगलुरु द्वारा विकसित स्वदेशी संचालन प्रणाली के विश्वसनीय प्रदर्शन को भी स्थापित किया है। बेहतर और विश्वसनीय प्रदर्शन सुनिश्चित करने के लिए प्रक्षेपास्त्र उन्नत एवियोनिक्स और सॉफ्टवेयर से भी लैस है। इस प्रक्षेपास्त्र को अन्य प्रयोगशालाओं और भारतीय उद्योगों के योगदान के साथ बेंगलुरु स्थित रक्षा अनुसंधान एवं विकास संगठन प्रयोगशाला वैमानिकी विकास प्रतिष्ठान द्वारा विकसित किया गया है। परीक्षण के दौरान विभिन्न रक्षा अनुसंधान एवं विकास संगठन प्रयोगशालाओं के कई वरिष्ठ वैज्ञानिकों सहित इसके निर्माण में भागीदार प्रतिनिधि भी मौजदू थे। रक्षा मंत्री राजनाथ सिंह ने स्वदेशी तकनीक से निर्मित क्रूज़ मिसाइल के सफल उड़ान-परीक्षण के लिए रक्षा अनुसंधान एवं विकास संगठन को बधाई दी है। उन्होंने कहा कि स्वदेश संचालित लंबी दूरी की सबसोनिक क्रूज मिसाइल का सफल विकास भारतीय रक्षा अनुसंधान एवं विकास की एक प्रमुख उपलब्धि है। रक्षा अनुसंधान एवं विकास विभाग के सचिव और डीआरडीओ के अध्यक्ष डॉ. समीर वी कामत ने स्वदेशी तकनीक से निर्मित क्रूज़ मिसाइल लॉन्च के सफल आयोजन पर रक्षा अनुसंधान एवं विकास संगठन की पूरी टीम को बधाई दी।

इरेडा का गिफ्ट सिटी कार्यालय हरित हाइड्रोजन और नवीकरणीय ऊर्जा उत्पादन परियोजनाओं को बढ़ावा देगा

राष्ट्रीय हरित हाइड्रोजन मिशन के तहत लक्ष्यों को प्राप्त करने के लिए ऊर्जा भंडारण महत्वपूर्ण कारक है: वर्ल्ड फ्यूचर एनर्जी समिट - 2024 में इरेडा के सीएमडी

दिल्ली (ब्यूरो) :- भारतीय अक्षय ऊर्जा विकास संस्था लिमिटेड (इरेडा) ने गांधीनगर स्थित गिफ्ट सिटी में अपने एक कार्यालय की शुरुआत की है, जो विदेशी मुद्राओं में ऋण विकल्प प्रदान करने में विशिष्टता प्राप्त होगा। इससे नेचुरल हेजिंग (जोखिम प्रबंधन रणनीति) की सुविधा प्राप्त होगी। साथ ही, हरित हाइड्रोजन और नवीकरणीय ऊर्जा विनिर्माण परियोजनाओं के लिए वित्तपोषण लागत में भी काफी कमी आएगी। इरेडा के अध्यक्ष और प्रबंध निदेशक (सीएमडी) प्रदीप कुमार दास ने 17 अप्रैल, 2024 को संयुक्त अरब अमीरात (यूएई) स्थित अबू धाबी में आयोजित वर्ल्ड फ्यूचर एनर्जी सम्मेलन- 2024 में “लंबी अवधि के ऊर्जा भंडारण के लिए भविष्य में विकास के अवसर” विषय पर एक पैनल चर्चा के दौरान उस रणनीतिक पहल को रेखांकित किया, जो देश के हरित भविष्य की यात्रा में अपना योगदान देगा। इरेडा के सीएमडी ने राष्ट्रीय हरित हाइड्रोजन मिशन के तहत 2030 तक 5 मिलियन मीट्रिक टन प्रति वर्ष (एमटीपीए) से अधिक हाइड्रोजन उत्पादन के महत्वाकांक्षी लक्ष्य को प्राप्त करने में ऊर्जा भंडारण की महत्वपूर्ण भूमिका पर जोर दिया। इसके अलावा उन्होंने भंडारण प्रौद्योगिकियों केविकास के लिए कई प्रमुख प्राथमिकताओं को रेखांकित किया।

सीएमडी दास ने लागत कम करने और ऊर्जा भंडारण समाधानों के प्रदर्शन में सुधार के लिए अनुसंधान व विकास संबंधित प्रयासों को बढ़ाने की जरूरत पर जोर दिया। उन्होंने ऊर्जा भंडारण प्रौद्योगिकियों को सफलतापूर्वक कार्यान्वित करने के लिए आपूर्ति श्रृंखला नेटवर्क को मजबूत करने वाली नीतियों को लागू करने की आवश्यकता का भी उल्लेख किया।  उन्होंने आगे कहा कि प्रतिस्पर्धी और अनुकूलित वित्तीय समाधान प्रदान करने से ऊर्जा भंडारण परियोजनाओं में निवेश को बढ़ावा मिलेगा। भारत ने इस दिशा में विभिन्न सक्रिय कदम उठाए हैं। इनमें साल 2047 तक भंडारण आवश्यकता रोडमैप का निर्माण, टेक्नोलॉजी-एग्नॉस्टिक भंडारण निविदाएं और बैटरी विनिर्माण व पंप भंडारण जलविद्युत परियोजनाओं के लिए सहायक सरकारी हस्तक्षेप शामिल हैं। केंद्रीय विद्युत प्राधिकरण ने साल 2030-31 तक लगभग 400 गीगावाट-घंटे (जीडब्ल्यूएच) की भंडारण आवश्यकता का अनुमान लगाया है, जिसमें अनुमानित निवेश 3.5 लाख करोड़ रुपये से अधिक है। इरेडा प्रतिस्पर्धी दरों पर उभरती प्रौद्योगिकियों के लिए अभिनव उत्पादों के प्रावधान के माध्यम से नवीकरणीय ऊर्जा वित्तपोषण में अव्वल रहा है और भारत में ऊर्जा भंडारण प्रौद्योगिकियों को कार्यान्वित करने को लेकर सहायता के लिए प्रतिबद्ध है।

ਵੋਟਰਾਂ ਨੂੰ ਕੀਤਾ ਡੋਰ ਟੂ ਡੋਰ ਵੋਟ ਦੇ ਸਦਉਪਯੋਗ ਪ੍ਰਤੀ ਕੀਤਾ ਜਾਗਰੂਕ

ਮੋਗਾ (ਕਮਲ) :- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਲੋਅ ਟਰਨਆਊਟ ਵਾਲੇ ਬੂਥਾਂ ਤੇ ਸੈਕਟਰ ਸੁਪਰਵਾਇਜ਼ਰ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬੀ.ਐਲ.ਓ. ਰਾਜ ਕੁਮਾਰ ਤੇ ਕੁਲਵੰਤ ਕੌਰ ਵੀ ਮੌਜੂਦ ਰਹੇ। ਸੈਕਟਰ ਸੁਪਰਵਾਈਜ਼ਰ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਹੈਲਪਾਈਨ ਐਪ, ਸਕਸ਼ਮ ਐਪ ਅਤੇ ਵੋਟਰ ਵੈਬਪੋਰਟਲ ਉੱਪਰੋਂ ਵੋਟਰ ਕਿਹੜੀਆਂ ਕਿਹੜੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਦੇ ਹਨ ਬਾਰੇ ਵੀ ਵਿਸਥਾਰ ਨਾਲ ਲੋਕਾਂ ਨੂੰ ਦੱਸਿਆ ਗਿਆ। ਜ਼ਿਲ੍ਹਾ ਮੋਗਾ ਵਿੱਚ ਡੀ.ਸੀ. ਕੁਲਵੰਤ ਸਿੰਘ ਅਤੇ ਸਵੀਪ ਟੀਮ ਦੇ ਯਤਨਾਂ ਸਦਕਾ ਜਰੂਰ ਹੀ ਵੋਟਿੰਗ ਫੀਸਦੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ ਤਾਂ ਕਿ ਵੋਟਰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੇ ਡੋਰ ਟੂ ਡੋਰ ਮੁਹਿੰਮ ਨੂੰ ਲੋਕਾਂ ਦਾ ਵਧੀਆ ਸਮਰਥਨ ਮਿਲਿਆ ਅਤੇ ਯੋਗ ਵੋਟਰਾਂ ਨੇ ਲਾਜ਼ਮੀ ਤੌਰ ਤੇ ਆਪਣੀ ਵੋਟ ਪਾਉਣ ਦਾ ਯਕੀਨ ਵੀ ਦਿਵਾਇਆ।

ਜ਼ਿਲ੍ਹਾ ਮੋਗਾ ਵਿੱਚ ਐਤਕੀਂ ਐਨ ਆਰ ਆਈਜ਼ ਅਤੇ ਨਵੇਂ ਵੋਟਰ ਵਧਾਉਣਗੇ ਵੋਟ ਫ਼ੀਸਦ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਨ ਆਰ ਆਈਜ਼ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਉੱਤੇ ਦਿੱਤੀ ਜਾ ਰਹੀ ਵਿਸ਼ੇਸ਼ ਤਵੱਜ਼ੋਂ

ਪਿੰਡ ਸੁਖਾਨੰਦ ਦੇ ਲੜਕੀਆਂ ਦੇ ਕਾਲਜ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ

ਮੋਗਾ (ਕਮਲ) :- ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਜ਼ਿਲ੍ਹੇ ਨਾਲ ਸੰਬੰਧ ਰੱਖਣ ਵਾਲੇ ਐਨ ਆਰ ਆਈਜ਼ ਅਤੇ ਨਵੇਂ ਬਣ ਰਹੇ ਵੋਟਰਾਂ ਉੱਤੇ ਵਿਸ਼ੇਸ਼ ਤੌਰ ਉੱਤੇ ਤਵੱਜੋ ਦਿੱਤੀ ਜਾ ਰਹੀ ਹੈ। ਇਸੇ ਸਬੰਧੀ ਇਕ ਵੋਟਰ ਜਾਗਰੂਕਤਾ ਸਮਾਗਮ ਅੱਜ ਪਿੰਡ ਸੁਖਾਨੰਦ ਸਥਿਤ ਲੜਕੀਆਂ ਦੇ ਕਾਲਜ ਵਿਖੇ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਐਸ ਡੀ ਐਮ ਬਾਘਾਪੁਰਾਣਾ ਹਰਕੰਵਲਜੀਤ ਸਿੰਘ, ਜ਼ਿਲ੍ਹਾ ਸਵੀਪ ਆਈਕਨ ਅਤੇ ਗੀਤਕਾਰ ਗਿੱਲ ਰੌਂਤਾ ਨੇ ਵੀ ਸੰਬੋਧਨ ਕੀਤਾ। ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਪੂਰੇ ਸੂਬੇ ਵਿੱਚ ਐਨ ਆਰ ਆਈਜ਼ ਬਹੁਤਾਤ ਵਾਲਾ ਜ਼ਿਲ੍ਹਾ ਹੈ। ਇਥੋਂ ਦੇ ਕਰੀਬ 40 ਹਜ਼ਾਰ ਵਿਅਕਤੀ ਵੱਖ ਵੱਖ ਦੇਸ਼ਾਂ ਵਿੱਚ ਸੈਟਲ ਹੋ ਚੁੱਕੇ ਹਨ। ਇਹਨਾਂ ਵਿੱਚੋਂ ਬਹੁਤ ਘੱਟ ਵੋਟਰ ਹਨ ਜੋ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹਨ। ਇਹ ਐਨ ਆਰ ਆਈ ਵੋਟਰ ਵਜੋਂ ਆਪਣਾ ਸ਼ਨਾਖ਼ਤੀ ਕਾਰਡ ਤਾਂ ਬਣਵਾ ਲੈਂਦੇ ਹਨ ਪਰ ਵੋਟ ਨਹੀਂ ਪਾਉਂਦੇ। ਇਹੀ ਕਾਰਨ ਹੈ ਕਿ ਹਰੇਕ ਚੋਣ ਵਿਚ ਜ਼ਿਲ੍ਹਾ ਮੋਗਾ ਵੋਟ ਫ਼ੀਸਦ ਵਿੱਚ ਹੋਰ ਜ਼ਿਲ੍ਹਿਆਂ ਨਾਲੋਂ ਪਿੱਛੇ ਰਹਿ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਇਹਨਾਂ ਐਨ ਆਰ ਆਈਜ਼ ਨਾਲ ਰਾਬਤਾ ਕਰਕੇ ਇਹਨਾਂ ਨੂੰ ਵੋਟ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਲਈ ਬੀ ਐਲ ਓਜ਼ ਵੱਲੋਂ ਵਿਸ਼ੇਸ਼ ਤੌਰ ਉੱਤੇ ਉਹਨਾਂ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਜਿਹਨਾਂ ਦੇ ਪਰਿਵਾਰਕ ਮੈਂਬਰ ਵਿਦੇਸ਼ ਵਿੱਚ ਹਨ ਜਾਂ ਵੋਟਰ ਹੋਣ ਦੇ ਬਾਵਜ਼ੂਦ ਵੋਟ ਨਹੀਂ ਪਾਉਂਦੇ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੰਕੜੇ ਇਕੱਤਰ ਕੀਤੇ ਗਏ ਹਨ ਕਿ ਹਾਲੇ ਵੀ ਅੰਦਾਜ਼ਨ 10 ਫ਼ੀਸਦੀ ਨੌਜਵਾਨ ਮੁੰਡੇ ਕੁੜੀਆਂ ਨੇ ਆਪਣੀ ਵੋਟ ਨਹੀਂ ਬਣਵਾਈ ਹੈ।

ਅਜਿਹੇ ਮੁੰਡੇ ਕੁੜੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟ ਦਾ ਜਰੂਰੀ ਇਸਤੇਮਾਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਵਿਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਉਮੀਦ ਹੈ ਕਿ ਇਸ ਵਾਰ ਐਨ ਆਰ ਆਈਜ਼ ਅਤੇ 18 ਸਾਲ ਦੇ ਨਵੇਂ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਜਰੂਰ ਵਰਤੋਂ ਕਰਨਗੇ। ਜਿਸ ਨਾਲ ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਵੋਟ ਫ਼ੀਸਦ ਪਿਛਲੀਆਂ ਚੋਣਾਂ ਦੇ ਮੁਕਾਬਲੇ 70 ਫ਼ੀਸਦ ਤੋਂ ਵੱਧ ਜਾਵੇਗੀ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹਾ ਮੋਗਾ ਵਿੱਚ 59 ਫ਼ੀਸਦੀ ਵੋਟਾਂ ਹੀ ਪਈਆਂ ਸਨ। ਉਨ੍ਹਾਂ ਕਿਹਾ ਕਿ  ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ‘ਇਸ ਵਾਰ 70 ਪਾਰ’ਟੀਚੇ ਨੂੰ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਯੋਗ ਵੋਟਰਾਂ ਨੂੰ ਲੱਭਣ ਲਈ ਆਈਲੈਟਸ ਕੇਂਦਰਾਂ ਅਤੇ ਵਿਦਿਅਕ ਸੰਸਥਾਵਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।  ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 18 ਸਾਲ ਦੀ ਉਮਰ ਪਾਰ ਕਰ ਰਹੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਪੋਲਿੰਗ ਸਟੇਸ਼ਨ, ਪਿੰਕ ਪੋਲਿੰਗ ਸਟੇਸ਼ਨ, ਦਿਵਿਆਂਗ ਕਰਮਚਾਰੀਆਂ ਦੇ ਪੋਲਿੰਗ ਸਟੇਸ਼ਨ ਅਤੇ ਨੌਜਵਾਨ ਕਰਮਚਾਰੀ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮਹਿਲਾ ਆਈਕਨਜ਼ ਔਰਤਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਕੰਮ ਕਰ ਰਹੀਆਂ ਹਨ। ਇੱਟਾਂ ਦੇ ਭੱਠਿਆਂ, ਫੈਕਟਰੀਆਂ ਅਤੇ ਵਪਾਰਕ ਕੰਪਲੈਕਸਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਲੈਕਟੋਰਲ ਲਿਟਰੇਸੀ ਕਲੱਬਾਂ ਨੂੰ ਸਰਗਰਮ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਬਣਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਨੂੰ ਪ੍ਰੇਰਿਤ ਕਰਨ। ਇਸ ਮੌਕੇ ਵਿਦਿਆਰਥਣਾਂ ਵੱਲੋਂ ਕਈ ਜਾਗਰੂਕਤਾ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ।

1 2 3 4 5
  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar